ਐਸ.ਐਸ.ਡੀ.ਵਿਟ ਦਾ ਐਮ.ਸੀ.ਏ ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Date:

spot_img

ਬਠਿੰਡਾ, 01 ਜੁਲਾਈ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਐਮ.ਸੀ.ਏ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਪਿੰਕਜੀਤ ਕੌਰ ਅਤੇ ਇੰਦਰਜੀਤ ਕੌਰ ਨੇ 9.00 ਐਸ.ਜੀ.ਪੀ.ਏ ਲੈ ਕੇ ਪਹਿਲਾ ਸਥਾਨ,

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਰੀਡ ਇੰਡੀਆ ਦੇ ਪ੍ਰੋਜੈਕਟ “ਸਕਿਲਜ਼ ਟੂ ਸਕਸੀਡ”ਤਹਿਤ ਪ੍ਰਦਰਸ਼ਨੀ ਦਾ ਆਯੋਜਨ

ਖੁਸ਼ਬੂ ਸੈਨੀ ਨੇ 8.08 ਐਸ.ਜੀ.ਪੀ.ਏ ਲੈ ਕੇ ਦੂਜਾ ਸਥਾਨ, ਹਰਵਿੰਦਰ ਕੌਰ ਅਤੇ ਹਰਮਨ ਨੇ 7.67 ਐਸ.ਜੀ.ਪੀ.ਏ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਨੀਰੂ ਗਰਗ ਅਤੇ ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਨੇ ਵਿਦਿਆਰਥਣਾਂ ਅਤੇ ਕੰਪਿਊਟਰ ਸਾਇੰਸ ਵਿਭਾਗ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related