ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਹੋਈ ਮੀਟਿੰਗ

Date:

spot_img

Bathinda News : ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਧਾਨਗੀ ਹੇਠ ਸੈਕਟਰੀਏਟ ਵਿਖੇ ਯੂਨੀਅਨ ਦਫ਼ਤਰ ਵਿਖੇ ਹੋਈ। ਜਿਸ ਵਿੱਚ ਵਿਸ਼ੇਸ ਤੌਰ ‘ਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਬਦਿਆਲਾ, ਸੀਨੀਅਰ ਮੀਤ ਪ੍ਰਧਾਨ ਗੁਰਲਾਲ ਸਿੰਘ ਬੰਗੀ, ਮੀਤ ਪ੍ਰਧਾਨ ਚਰਨਜੀਤ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਕਿ੍ਸ਼ਨ ਸਿੰਘ ਜੰਗੀਰਾਣਾ ਸ਼ਾਮਲ ਹੋਏ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੰਗਰੂਰ ਦੀ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸਾਥੀ ਸ਼ਾਮਿਲ ਹੋਣਗੇ।

ਇਹ ਵੀ ਪੜ੍ਹੋ 👉ਮਨਿਸਟਰੀਅਲ ਕਾਮਿਆਂ ਵੱਲੋਂ DC ਦਫ਼ਤਰ ਵਿਖੇ ਗੇਟ ਰੈਲੀ; 10 ਦੀ ਸੰਗਰੂਰ ਰੈਲੀ ਵਿੱਚ ਸਮੂਲੀਅਤ ਦਾ ਲਿਆ ਅਹਿਦ

ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਕਿ੍ਸ਼ਨ ਸਿੰਘ ਜੰਗੀਰਾਣਾ ਨੇ ਦੱਸਿਆ ਮੀਟਿੰਗ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਨਖੇਧੀ ਕੀਤੀ ਗਈ ਕਿ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਰਹੀ ਜਿਵੇਂ ਕਿ ਕੱਚੇ ਮੁਲਾਜਮਾਂ ਨੂੰ ਪੱਕਾ ਕਰਨਾ ਡੀ ਏ ਦੀਆਂ ਕਿਸ਼ਤਾਂ ਜਾਰੀ ਕਰਨਾ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਜਜ਼ੀਆ ਟੈਕਸ ਬੰਦ ਕੀਤਾ ਜਾਵੇ ਇਸ ਤੋਂ ਇਲਾਵਾ ਬਲਵਿੰਦਰ ਸਿੰਘ ਜ਼ਿਲਾ ਪ੍ਰੀਸ਼ਦ ਸੋਹਣ ਲਾਲ ਮੇਟ ਦੀਪਕ ਕੁਮਾਰ ਆਦਿ ਸਾਥੀ ਸ਼ਾਮਿਲ ਹੋਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ; ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸ਼ੁਰੂ

Sports News: 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੈਂਡਬਾਲ ਅੰਡਰ-14...