Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਪੰਜਾਬ ਕਿਸਾਨ ਕਾਂਗਰਸ ਜ਼ਿਲਾ ਬਠਿੰਡਾ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ,ਨਵੀਆਂ ਨਿਯੁਕਤੀਆਂ ਦੇ ਵੰਡੇ ਪੱਤਰ

6 Views

ਪੰਜਾਬ ਦੇ ਕਿਸਾਨਾਂ ਲਈ ਕਾਂਗਰਸ ਹਮੇਸ਼ਾ ਹੀ ਲੜਾਈ ਲੜਦੀ ਰਹੇਗੀ :ਅਮਰਿੰਦਰ ਸਿੰਘ ਢਿੱਲੋ
ਬਠਿੰਡਾ, 20 ਸਤੰਬਰ:ਕਾਂਗਰਸ ਭਵਨ ਵਿਖੇ ਅੱਜ ਪੰਜਾਬ ਕਿਸਾਨ ਕਾਂਗਰਸ ਜ਼ਿਲਾ ਬਠਿੰਡਾ ਦੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਜ਼ਿਲਾ ਪ੍ਰਧਾਨ ਅਮਰਿੰਦਰ ਸਿੰਘ ਢਿੱਲੋਂ ਅਤੇ ਜ਼ਿਲਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ, ਜ਼ਿਲਾ ਫਰੀਦਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸੇਖੋ, ਮਨਜੀਤ ਸਿੰਘ ਕੋਟ ਫੱਤਾ ਦਫਤਰ ਇੰਚਾਰਜ ਪੰਜਾਬ , ਜਗਦੇਵ ਸਿੰਘ ਕਮਾਲੂ ਸਾਬਕਾ ਵਿਧਾਇਕ ਆਲ ਇੰਡੀਆ ਕਿਸਾਨ ਕਾਂਗਰਸ ਵਾਈਸ ਪਰਧਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਪ੍ਰੈਸ ਬਿਆਨ ਜਾਰੀ ਕਰਦੇ ਹੋਏ ਅਮਰਿੰਦਰ ਸਿੰਘ ਢਿੱਲੋ ਨੇ ਦੱਸਿਆ ਕਿ ਅੱਜ ਦੀਆਂ ਨਿਯੁਕਤੀਆਂ ਵਿੱਚ ਬਠਿੰਡਾ ਸ਼ਹਿਰੀ ਅਧੀਨ ਗੁਰਮੀਤ ਸਿੰਘ ਬਲਾਕ ਪ੍ਰਧਾਨ 1 ਅਤੇ ਦਲਵੀਰ ਸਿੰਘ ਹੀਰਾ ਨੂੰ ਬਲਾਕ ਪ੍ਰਧਾਨ-2 ਨਿਯੁਕਤ ਕੀਤਾ ਗਿਆ ਹੈ ।

SSD Girls College ਦੇ ਆਰਟਸ, ਕਾਮਰਸ ਅਤੇ ਸਾਇੰਸ ਵਿਭਾਗਾਂ ਨੇ ਵਿਦਿਆਰਥੀਆਂ ਨੂੰ ਦਿੱਤੀ ਫਰੈਸ਼ਰ ਪਾਰਟੀ

ਇਸ ਦੇ ਨਾਲ ਬਠਿੰਡਾ ਦਿਹਾਤੀ ਲਈ ਬਠਿੰਡਾ ਮੇਜਰ ਸਿੰਘ ਭਾਗੁ ਨੂੰ ਬਲਾਕ ਪ੍ਰਧਾਨ ਬਠਿੰਡਾ ਦਿਹਾਤੀ ਅਤੇ ਬਹਾਦਰ ਸਿੰਘ ਬਾਂਡੀ ਨੂੰ ਸੰਗਤ ਬਲਾਕ ਦਾ ਪ੍ਰਧਾਨ ਲਾਇਆ ਗਿਆ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਇਸ ਦੇ ਨਾਲ ਜਗਦੇਵ ਸਿੰਘ ਸੀਨੀ ਮੀਤ ਪ੍ਰਧਾਨ , ਬਲਕੌਰ ਸਿੰਘ ਮੀਤ ਪ੍ਰਧਾਨ,ਬਿਕਰਮਜੀਤ ਸਿੰਘ ਜਰਨਲ ਸਕੱਤਰ, ਹੇਮ ਰਾਜ ਕਰਤਾਰ ਸਿੰਘ ਵਾਲਾ ਨੂੰ ਸਕੱਤਰ , ਅਤੇ ਗੁਰਪ੍ਰੀਤ ਸਿੰਘ ਪ੍ਰਧਾਨ ਸੋਸ਼ਲ ਮੀਡੀਆ ਵਿੰਗ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਾ ਪ੍ਰਧਾਨ ਅਮਰਿੰਦਰ ਸਿੰਘ ਢਿੱਲੋਂ ਨੇ ਨਿਯੁਕਤੀ ਪੱਤਰ ਦਿੰਦੇ ਹੋਏ ਇਹਨਾਂ ਸਾਥੀਆਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਦਿਨ ਰਾਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਹਨਾਂ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਿਸਾਨ ਕਾਂਗਰਸ ਦੇ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਅਤੇ ਜਿਲਾ ਕਾਂਗਰਸ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ:ਐਸ.ਈ. ਗੁਪਤਾ

ਇਸ ਮੌਕੇ ਉਹਨਾਂ ਦੱਸਿਆ ਕਿ ਕਾਂਗਰਸ ਹਮੇਸ਼ਾ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਲਈ ਲੜਦੀ ਆਈ ਹੈ ਅਤੇ ਲੜਦੀ ਰਹੇਗੀ। ਇਸ ਮੌਕੇ ਜ਼ਿਲ੍ਾ ਪ੍ਰਧਾਨ ਰਾਜਨ ਗਰਗ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪਾਰਟੀ ਵੱਲੋਂ ਪੂਰਾ ਮਾਣ ਸਨਮਾਨ ਦੇਣ ਦਾ ਵਿਸ਼ਵਾਸ ਦਵਾਇਆ ।ਇਸ ਮੌਕੇ ਵਿਸ਼ੇਸ਼ ਤੌਰ ਤੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ,ਕਿਰਨਜੀਤ ਸਿੰਘ ਗਹਿਰੀ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਸੁਨੀਲ ਕੁਮਾਰ,ਪ੍ਰੀਤਮ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਲੀਡਰਸ਼ਿਪ ਹਾਜ਼ਰ ਰਹੀ ।

 

Related posts

ਪੰਜਾਬ ਯੂ ਟੀ ਮੁਲਾਜਮ ਤੇ ਪੈਨਸਨਰ ਫਰੰਟ ਵਲੋਂ 11 ਨੂੰ ਵਿੱਤ ਮੰਤਰੀ ਦੇ ਹਲਕੇ ’ਚ ਝੰਡਾ ਮਾਰਚ

punjabusernewssite

ਅਮਰੀਕਾ ਵਾਸੀ ਡਾ. ਸੁਖਦੇਵ ਸਿੰਘ ਗਰੋਵਰ ਵੱਲੋਂ 5000 ਡਾਲਰ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਕੀਤਾ ਭੇਟ

punjabusernewssite

ਲਗਾਤਾਰ ਹੋ ਰਹੀਆਂ ਮੌਤਾਂ ਤੋਂ ਬਾਅਦ ਧੋਬੀਆਣਾ ਬਸਤੀ ਦੇ ਲੋਕਾਂ ਨੇ ਦਿੱਤਾ ਧਰਨਾ

punjabusernewssite