ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ

Date:

spot_img

ਬਠਿੰਡਾ 11 ਮਾਰਚ: ਅੱਜ ਟੀਚਰਜ਼ ਹੋਮ ਵਿਖੇ ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਪਾਲ ਸਿੰਘ ਦੀ ਅਗਵਾਈ ਵਿਖੇ ਹੋਈ।ਮੀਟਿੰਗ ਵਿੱਚ ਪੰਜਾਬ ਹੈਂਡਬਾਲ ਐਸੋਸੀਏਸ਼ਨ ਦੀ ਚੋਣ ਜ਼ੋ ਕਿ 21 ਮਾਰਚ ਨੂੰ ਹੋਵੇਗੀ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ।

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਮਿਲੀ ਤਰੱਕੀ

ਮੀਟਿੰਗ ਵਿੱਚ ਰਾਜਪ੍ਰੀਤ ਕੌਰ, ਗੁਰਦੀਪ ਸਿੰਘ, ਬਲਜੀਤ ਸਿੰਘ ਸਿਲੈਕਸ ਕਮੇਟੀ ਅਤੇ ਲੈਕਚਰਾਰ ਮਨਦੀਪ ਕੌਰ ਅਤੇ ਗੁਰਵਿੰਦਰ ਸਿੰਘ ਪ੍ਰੈਸ ਕਮੇਟੀ ਮੈਂਬਰ ਚੁਣੇ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਘਬੀਰ ਚੰਦ,ਰਮਨਦੀਪ ਸਿੰਘ ਗਿੱਲ, ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਵੀਰਪਾਲ ਕੌਰ ਹਾਜ਼ਰ ਸਨ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...