ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੀਤਾਂ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

Date:

spot_img

ਬਠਿੰਡਾ, 18 ਮਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਅੱਜ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਬਠਿੰਡਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਉਥੇ ਰਹਿ ਰਹੇ ਹਵਾਲਾਤੀਆਂ/ਕੈਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇੰਨ੍ਹਾਂ ਦੇ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਡੇਰੇ ‘ਚ ਹੋਇਆ ਗੈਸ ਸਿਲੰਡਰ ਫਟਿਆ, 7 ਸ਼ਰਧਾਲੂ ਹੋਏ ਜ਼ਖ਼ਮੀ

ਉਨ੍ਹਾਂ ਨੇ ਇਸ ਮੌਕੇ ਜੇਲ੍ਹ ਹਵਾਲਾਤੀਆਂ/ਕੈਦੀਆਂ ਨੂੰ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਖੇ ਅਪੀਲ ਕਰਨ ਲਈ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਮੈਂਬਰ ਸਕੱਤਰ ਨੇ ਮੁਫਤ ਕਾਨੂੰਨੀ ਸਹਾਇਤਾ ਦੇ ਪੈਨਲ ਅਤੇ ਲੀਗਲ ਏਡ ਡਿਫੈਂਸ ਕੌਂਸਲ ਦੇ ਵਕੀਲ ਸਾਹਿਬਾਨ ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਵਲ ਜੱਜ (ਸ.ਡ.)/ ਸੀ.ਜੇ.ਐਮ.-ਕਮ-ਸਕੱਤਰ ਸੁਰੇਸ਼ ਕੁਮਾਰ ਗੋਇਲ ਵੀ ਮੌਜੂਦ ਸਨ।

 

spot_img
spot_img

Share post:

Popular

More like this
Related

ਮੀਂਹ ਨੇ ਕਿਸਾਨਾਂ ਦੀ ਵਧਾਈ ਮੁਸ਼ਕਲ, ਮੰਡੀ ’ਚ ਭਿੱਜੀ ਕਣਕ

Punjab News : ਐਤਵਾਰ ਸਵੇਰੇ ਅਚਾਨਕ ਬਦਲੇ ਮੌਸਮ ਅਤੇ...

ਪਰਗਟ ਸਿੰਘ ਦੀ ਤਾਜ਼ਪੋਸ਼ੀ ; Hockey ਦੀ ਕਪਤਾਨੀ ਤੋਂ Punjab Congress ਦੀ ਪ੍ਰਧਾਨਗੀ ਤੱਕ ਦਾ ਸਫ਼ਰ

👉ਕੇ.ਸੀ ਵੈਨੁਗੋਪਾਲ ਤੇ ਸਚਿਨ ਪਾਇਲਟ ਸਮੇਤ ਸਮੁੱਚੀ ਲੀਡਰਸ਼ਿਪ ਰਹੇਗੀ...

ਗੁੁਰਦੁਆਰਾ ਸ੍ਰੀ ਬੰਗਲਾ ਸਾਹਿਬ ‘ਚ ਪੁਲਿਸ ਦੇ ਦਾਖਲ ਹੋਣ ਦੀ CM Mann ਸਮੇਤ AAP ਨੇ ਕੀਤੀ ਸਖ਼ਤ ਨਿੰਦਾ

👉ਸਿੱਖ ਕੌਮ ਇਸ ਸ਼ਰਮਨਾਕ ਹਰਕਤ ਲਈ ਬੀਜੇਪੀ ਨੂੰ ਕਦੇ...