ਸੇਵਾ ਨਿਯਮ ਨੂੰ ਪ੍ਰਵਾਨਗੀ ਨਾ ਮਿਲਣ ਦੇ ਰੋਸ਼ ਵਜੋਂ ਮਿਲਕ ਪਲਾਂਟ ਕਾਮਿਆਂ ਨੇ ਕੀਤੀ ਗੇਟ ਰੈਲੀ

Date:

spot_img

ਬਠਿੰਡਾ, 25 ਜੁਲਾਈ: ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਵਲੋਂ ਸੇਵਾ ਨਿਯਮ 2023 ਨੂੰ ਕਥਿਤਪ੍ਰਵਾਨਗੀ ਦੇਣ ਤੋਂ ਕੀਤੀ ਜਾ ਰਹੀ ਟਾਲ ਮਟੋਲ ਦੇ ਰੋਸ਼ ਵਜੋਂ ਅੱਜ ਮਿਲਕ ਪਲਾਂਟ ਕਾਮਿਆਂ ਵੱਲੋਂ ਗੇਟ ਰੈਲੀ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਪ੍ਰਧਾਨ ਜਸਵੀਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਿਲਕਫੈੱਡ ਦੇ ਚੇਅਰਮੈਨ ਅਤੇ ਬੋਰਡ ਆਫ ਡਾਇਰੈਕਟਰਜ ਵੱਲੋਂ ਕਰਮਚਾਰੀ ਸੇਵਾ ਨਿਯਮ 2023 ਪਾਸ ਕੀਤੇ ਗਏ ਸਨ, ਜਿੰਨ੍ਹਾਂ ਨੂੰ ਪ੍ਰਵਾਨਗੀ ਲਈ R3S ਪੰਜਾਬ ਕੋਲ ਭੇਜਿਆ ਗਿਆ ਹੈ ਪ੍ਰੰਤੂ ਉਨ੍ਹਾਂ ਵੱਲੋਂ ਹਾਲੇ ਤੱਕ ਇਹਨਾਂ ਨਿਯਮਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ।

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

ਜਿਸਦੇ ਚੱਲਦੇ ਅੱਜ ਪੂਰੇ ਪੰਜਾਬ ਵਿੱਚ ਗੇਟ ਰੈਲੀਆ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਇਹਨਾਂ ਨਿਯਮਾਂ ਨੂੰ ਜਲਦ ਤੋਂ ਜਲਦ ਪਾਸ ਕਰਵਾਕੇ ਇਸ ਮਸਲੇ ਦਾ ਹੱਲ ਨਹੀਂ ਕੀਤਾ ਤਾਂ ਵੇਰਕਾ ਦੀਆਂਾ ਸਮੂਹ ਜੱਥੇਬੰਦੀਆਂ ਵੱਲੋਂ ਮਿਤੀ 05.08.2024 ਤੋਂ ਮਿਲਕ ਪਲਾਂਟ ਮੋਹਾਲੀ ਵਿਖੇ ਧਰਨਾ ਲਾਇਆ ਜਾਵੇਗਾ। ਇਸ ਮੌਕੇ ਅਮਨਦੀਪ ਸਿੰਘ ਕਿੰਗ ਕੌਂਸਿਲ, ਸੰਤਨ ਸਿੰਘ, ਕਾਜਲਦੀਪ ਸਿੰਘ, ਬਲਜਿੰਦਰ ਸਿੰਘ, ਯਾਦਵਿੰਦਰ ਸਿੰਘ, ਰਾਜਾ ਸਿੰਘ , ਸੁਖਦੇਵ ਸਿੰਘ ਹਾਜ਼ਿਰ ਸਨ।

 

 

spot_img
spot_img

Share post:

Popular

More like this
Related

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...