ਬਠਿੰਡਾ ਪੁੱਜੇ ਮੰਤਰੀ ਈਟੀਓ, ਕੀਤੀ ਸੜਕ ਨਿਰਮਾਣ ਦੇ ਤਕਨੀਕੀ ਪੱਖਾਂ ਦੀ ਜਾਂਚ

Date:

spot_img

Bathinda News: ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਪਿੰਡ ਰਾਮਗੜ੍ਹ ਤੋਂ ਜੋਧਪੁਰ ਨੂੰ ਜਾਣ ਵਾਲੀ ਨਵੀਂ ਲਿੰਕ ਸੜਕ ਦੀ ਵਾਈਰਲ ਹੋਈ ਵੀਡੀਓ ਦੇ ਮਾਮਲੇ ਵਿਚ ਅੱਜ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਠਿੰਡਾ ਪੁੱਜੇ। ਇਸ ਦੌਰਾਨ ਉਨ੍ਹਾਂ ਸੜਕ ਨਿਰਮਾਣ ਦੇ ਤਕਨੀਕੀ ਪੱਖਾਂ ਦੀ ਜਾਂਚ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਮੰਤਰੀ ਈਟੀਓ ਨੇ ਕਿਹਾ ਕਿ, ‘‘ਐਮਪੀ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠਿਆ ਵੱਲੋਂ ਇਸ ਨਵੀਂ ਬਣੀ ਸੜਕ ਨੂੰ ਕੁੱਝ ਲੋਕਾਂ ਵੱਲੋਂ ਹੱਥਾਂ ਨਾਲ ਪੁੱਟਦਿਆਂ ਦੀ ਇੱਕ ਵੀਡੀਓ ਸ਼ੇਅਰ ਕਰਦਿਆਂ ਸਰਕਾਰ ਉੱਪਰ ਸਵਾਲ ਚੁੱਕੇ ਸਨ ਪ੍ਰੰਤੂ ਪੜਤਾਲ ਦੌਰਾਨ ਇਹ ਤੱਥ ਸਾਹਮਣੇ ਆਏ ਕਿ ਇਹ ਵੀਡੀਓ ਪੂਰੀ ਸੜਕ ਬਣਨ ਤੋਂ ਪਹਿਲਾਂ ਦੀ ਹੈ। ” ਉਨ੍ਹਾਂ ਹਰਸਿਮਰਤ ਬਾਦਲ ਤੇ ਬਿਕਰਮ ਮਜੀਠੀਆ ਨੂੰ ਮੋੜਵੀਂ ਚੁਣੌਤੀ ਵੀ ਦਿੱਤੀ ਸੀਕਿ ਉਹ ਹੁਣ ਹੱਥਾਂ ਨਾਲ਼ ਸੜਕ ਪੁੱਟ ਕੇ ਦਿਖਾਉਣ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related