MLA ਜਗਰੂਪ ਸਿੰਘ ਗਿੱਲ ਬਣੇ ਵਿਧਾਨ ਸਭਾ ਦੀ ਮਹੱਤਵਪੂਰਨ ਕਮੇਟੀ ਦੇ ਚੇਅਰਮੈਨ

Date:

spot_img

ਬਠਿੰਡਾ, 17 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਸਾਲ 2024-25 ਲਈ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਜਿਸ ਦੇ ਵਿੱਚ ਵਿਧਾਇਕਾਂ ਨੂੰ ਉਹਨਾਂ ਦਾ ਚੇਅਰਮੈਨ ਨਾਮਜਦ ਕੀਤਾ ਗਿਆ ਹੈ। ਇਸੇ ਤਰ੍ਹਾਂ ਵਿਧਾਨ ਸਭਾ ਦੀ ਕੂਐਸਚਨਿੰਗ ਐਂਡ ਰੈਫਰੈਂਸਿੰਗ ਕਮੇਟੀ ਦਾ ਚੇਅਰਮੈਨ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਬਣਾਇਆ ਗਿਆ ਹੈ।

’ਤੇ ਥਾਣੇਦਾਰ ਗੁਰਮੇਲ ਸਿਉਂ ਤਾਂ ਡੈਣ ਤੋਂ ਵੀ ਟੱਪਿਆ…

ਇਸ ਕਮੇਟੀ ਦਾ ਮੁੱਖ ਤੌਰ ਤੇ ਕੰਮ  ਵਿਧਾਇਕਾਂ ਵੱਲੋਂ ਵਿਧਾਨ ਸਭਾ ਵਿੱਚ ਰੱਖੇ ਜਾਣ ਵਾਲੇ ਸਵਾਲਾਂ ਦੇ ਨਾਲ ਹੈ। ਇਸਤੋਂ ਪਹਿਲਾਂ ਉਹ ਆਸ਼ਵਾਸਨ ਕਮੇਟੀ ਅਤੇ ਲੋਕਲ ਬਾਡੀ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।ਸ: ਗਿੱਲ ਬਠਿੰਡਾ ਇਲਾਕੇ ਦੇ ਇੱਕ ਨਾਮਵਾਰ ਵਕੀਲ ਤੋਂ ਇਲਾਵਾ ਇੱਕ ਪਰੋੜ ਸਿਆਸਤਦਾਨ ਵਜੋਂ ਵੀ ਜਾਣੇ ਜਾਂਦੇ ਹਨ, ਜਿਨਾਂ ਦਾ ਸਿਆਸਤ ਵਿੱਚ 45 ਸਾਲਾਂ ਦੇ ਕਰੀਬ ਤਜਰਬਾ ਹੈ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...