MLA ਰਣਬੀਰ ਭੁੱਲਰ ਨੇ ਹੋਲੀ ਦੇ ਤਿਉਹਾਰ ਮੌਕੇ ਪਰਿਵਾਰ ਸਮੇਤ ਬਾਬਾ ਖੇਤਰਪਾਲ ਦੇ ਮੰਦਰ ਮੱਥਾ ਟੇਕਿਆ

0
35
+1

ਕੀਤੀ ਸਰਬੱਤ ਦੇ ਭਲੇ ਲਈ ਅਰਦਾਸ
Ferozepur News: ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਹੋਲੀ ਦੇ ਪਵਿੱਤਰ ਤਿਉਹਾਰ ਮੌਕੇ ਪਰਿਵਾਰ ਸਮੇਤ ਬਾਬਾ ਖੇਤਰਪਾਲ ਜੀ ਦੇ ਮੰਦਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਹੋਲੀ ਦਾ ਤਿਉਹਾਰ ਦੇਸ਼ ਭਰ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਹੋਲੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹੋਲੀ ਦਾ ਤਿਉਹਾਰ ਸਾਡੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਰੰਗਾਂ ਨੂੰ ਹੋਰ ਗੂੜ੍ਹਾ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here