Firozpur News:ਹਲਕਾ ਫਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ ਹਾਈ ਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਥਿੰਦ ਅਤੇ ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਢਿੱਲੋ ਸਮੇਤ ਹਲਕੇ ਦੇ ਸਮੂਹ ਬਲਾਕ ਪ੍ਰਧਾਨਾਂ ਅਤੇ ਅਹੁਦੇਦਾਰ ਸਾਥੀਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਬੂਥ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਸਰਕਾਰ ਦੀਆਂ ਲਾਹੇਵੰਦ ਸਕੀਮਾਂ ਦਾ ਲਾਭ ਪਹੁੰਚ ਸਕੇ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਰਾਜ ਸਿੰਘ ਕਟੋਰਾ ਅਤੇ ਸਾਰੇ ਬਲਾਕ ਪ੍ਰਧਾਨ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "MLA ਰਣਬੀਰ ਭੁੱਲਰ ਨੇ ਬਲਾਕ ਪ੍ਰਧਾਨਾਂ ਅਤੇ ਅਹੁਦੇਦਾਰ ਸਾਥੀਆਂ ਨਾਲ ਕੀਤੀ ਮੀਟਿੰਗ"