spot_img

MLA Sukhveer Maiser Khana ਨੇ Arvind Kejriwal ਨਾਲ ਕੀਤੀ ਮੁਲਾਕਾਤ

Date:

spot_img

Maur Mandi News: ਜਿਲ੍ਹਾ ਬਠਿੰਡਾ ਦੇ ਹਲਕਾ ਮੋੜ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਅੱਜ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਆਉਣ ਵਾਲੇ ਸਮੇਂ ਦੀ ਰਾਜਨੀਤੀ ਅਤੇ ਪੰਜਾਬ ਦੇ ਸੁਹਿਰਦ ਭਵਿੱਖ ਬਾਰੇ ਬਹੁਤ ਹੀ ਸਾਰਥਕ ਅਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੁਲਾਕਾਤ ਤੋਂ ਬਾਅਦ ਵਿਧਾਇਕ ਮਾਈਸਰਖ਼ਾਨਾ ਨੇ ਕਿਹਾ ਕਿ,‘‘​ਸ਼੍ਰੀ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਅਤੇ ਲੋਕ-ਪੱਖੀ ਰਾਜਨੀਤੀ ਹਮੇਸ਼ਾ ਹੀ ਸਾਨੂੰ ਨਵੀਂ ਊਰਜਾ ਦਿੰਦੀ ਹੈ। ਆਉਣ ਵਾਲਾ ਸਮਾਂ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਅਤੇ ਨਵੇਂ ਬਦਲਾਅ ਦਾ ਹੋਵੇਗਾ।” ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਦੇ ਕੰਮ ਕੀਤੇ ਗਏ ਹਨ ਤੇ ਮੁੜ ਪੰਜਾਬ ਦੇ ਲੋਕ ਸ਼੍ਰੀ ਅਰਵਿੰਦ ਕੇਜ਼ਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਨੂੰ ਮੌਕਾ ਦੇਣ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...