ਪੰਜਾਬ ਦੇ ਵਿੱਚ 23 ਤੋਂ ਚੋਣ ਵਿਗਲ ਵਜਾਉਣਗੇ ਮੋਦੀ

Date:

spot_img

23 ਨੂੰ ਪਟਿਆਲਾ, 24 ਨੂੰ ਜਲੰਧਰ ਤੇ ਗੁਰਦਾਸਪੁਰ ਵਿਚ ਕਰਨਗੇ ਚੋਣ ਰੈਲੀਆਂ

ਪਟਿਆਲਾ, 19 ਮਈ: ਆਖਰੀ ਗੇੜ ਤਹਿਤ ਪੰਜਾਬ ਦੇ ਵਿੱਚ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਵਿੱਚ ਭਾਜਪਾ ਦੇ ਹੱਕ ਚ ਲਹਿਰ ਬਣਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ। ਪਾਰਟੀ ਆਗੂਆਂ ਮੁਤਾਬਿਕ ਮੋਦੀ 23 ਮਈ ਨੂੰ ਪਟਿਆਲਾ, 24 ਨੂੰ ਜਲੰਧਰ ਤੇ ਗੁਰਦਾਸਪੁਰ ਵਿਖੇ ਆਉਣਗੇ। ਇਸ ਦੌਰਾਨ ਉਹ ਪਾਰਟੀ ਉਮੀਦਵਾਰਾਂ ਪ੍ਰਨੀਤ ਕੌਰ, ਦਿਨੇਸ਼ ਬੱਬੂ ਅਤੇ ਸੁਸ਼ੀਲ ਰਿੰਕੂ ਦੇ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।

ਮੁੜ ਭਾਜਪਾ ਵਿੱਚ ਸ਼ਾਮਿਲ ਹੋਈ ਨਿਮਿਸ਼ਾ ਮਹਿਤਾ

ਪਾਰਟੀ ਆਗੂਆਂ ਮੁਤਾਬਿਕ ਸ੍ਰੀ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿਤਿਆਨਾਥ ਯੋਗੀ ਸਹਿਤ ਭਾਜਪਾ ਦੇ ਹੋਰ ਸਟਾਰ ਪ੍ਰਚਾਰਕਾਂ ਅਤੇ ਕੁਝ ਫਿਲਮੀ ਹੀਰੋ-ਹੀਰੋਇਨਾਂ ਨੂੰ ਵੀ ਪੰਜਾਬ ਦੇ ਵਿੱਚ ਚੋਣ ਪ੍ਰਚਾਰ ਲਈ ਬੁਲਾਇਆ ਜਾ ਰਿਹਾ ਹੈ ਅਤੇ ਪਾਰਟੀ ਆਪਣੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਭਖਾਉਣ ਦੇ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

 

spot_img
spot_img

Share post:

Popular

More like this
Related

Haryana Cabinet का बड़ा फैसला; दीन दयाल लाडो लक्ष्मी योजना के आय पात्रता मानदंडों में बदलाव

👉हरियाणा सरकार ने परिवार की सालाना आय की सीमा...

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...

मुख्यमंत्री ने लाभार्थियों के हाथों से 50 लाख से अधिक खातों में ट्रांसफर करवाए 1,634 करोड़ रुपये

👉‘डायरेक्ट बेनिफिट ट्रांसफर’ से पारदर्शिता और पात्र लाभार्थियों तक...