Moga News : ਨਸ਼ਾ ਛੁਡਾਉ ਕੇਂਦਰ ‘ਚ ਹੰਗਾਮਾ, 35 ਮਰੀਜ਼ ਫਰਾਰ

Date:

spot_img

Moga News : ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਸ਼ਾ ਛੁਡਾਉ ਕੇਂਦਰ ਤੋਂ ਇਕੱਠੇ 35 ਨਸ਼ਾ ਮਰੀਜ਼ ਫਰਾਰ ਹੋ ਜਾਣ ਦੀ ਘਟਨਾ ਨੇ ਹੜਕੰਪ ਮਚਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਮਰੀਜ਼ਾਂ ਨੇ ਅਚਾਨਕ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਮੌਕਾ ਮਿਲਦੇ ਹੀ ਸੁਰੱਖਿਆ ਕਰਮਚਾਰੀਆਂ ‘ਤੇ ਹਮਲਾ ਕਰ ਦਿੱਤਾ ਅਤੇ ਗੇਟ ਤੋੜ ਕੇ ਉੱਥੋਂ ਭੱਜ ਗਏ। ਇਸ ਪੂਰੀ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕੁਝ ਮਰੀਜ਼ ਇਕੱਠੇ ਹੋ ਕੇ ਸੁਰੱਖਿਆ ਗਾਰਡ ਨਾਲ ਧੱਕਾ-ਮੁੱਕੀ ਕਰਦੇ ਹਨ ਅਤੇ ਫਿਰ ਨਸ਼ਾ ਕੇਂਦਰ ਤੋਂ ਬਾਹਰ ਨਿਕਲ ਜਾਂਦੇ ਹਨ।

ਇਹ ਵੀ ਪੜ੍ਹੋ 👉Bathinda MC Elections; PCA ਪ੍ਰਧਾਨ ਅਮਰਜੀਤ ਮਹਿਤਾ ਨੇ ਵਾਰਡ ਨੰਬਰ 21 ਤੋਂ ਸਰਬਜੀਤ ਕੌਰ ਦੇ ਦਫ਼ਤਰ ਦਾ ਕੀਤਾ ਉਦਘਾਟਨ

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਜਦਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਵੱਲੋਂ ਫਰਾਰ ਹੋਏ ਮਰੀਜ਼ਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਜ਼ਿੰਮੇਵਾਰ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...