Monday, February 2, 2026

‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ

Date:

spot_img

Moga News: ਡੀ.ਜੀ.ਪੀ. ਪੰਜਾਬ ਵੱਲੋ ਨਸ਼ਾ ਤਸਕਰਾਂ ਖਿਲਾਫ ‘‘ਯੁੱਧ ਨਸ਼ਿਆਂ ਵਿਰੁੱਧ’’ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁਧ ਵੱਡੀ ਸਫਲਤਾ ਮਿਲ ਰਹੀ ਹੈ। ਜ਼ਿਲ੍ਹਾ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਐਸਐਸਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਮੋਗਾ ਪੁਲਿਸ ਵੱਲੋਂ ਬੀਤੇ ਕੱਲ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਜਿਸ ਵਿੱਚ ਨਸ਼ਾ ਤਸਕਰਾਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਸਰਚ ਕੀਤੀ ਗਈ। ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਕੇਸਾਂ ਵਿੱਚ ਜਮਾਨਤ ਪਰ ਆਏ ਵਿਅਕਤੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਅਤੇ ਪੁੱਛਗਿੱਛ ਕੀਤੀ ਗਈ।ਇਸ ਮੁਹਿੰਮ ਦੇ ਤਹਿਤ ਹੀ ਮੋਗਾ ਪੁਲਿਸ ਵੱਲੋਂ ਵੱਖ-ਵੱਖ 10 ਵਿਅਕਤੀਆਂ ਦੇ ਖਿਲਾਫ 08 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ।

ਇਹ ਵੀ ਪੜ੍ਹੋ  ਪਟਿਆਲਾ ’ਚ ਚੋਰੀਆਂ ਦੇ ਆਦੀ ਨਸ਼ਾ ਤਸਕਰ ਨਾਲ ਹੋਇਆ ਪੁਲਿਸ ਮੁਕਾਬਲਾ

ਗ੍ਰਿਫਤਾਰ ਦੋਸ਼ੀਆਂ ਪਾਸੋਂ 73 ਗ੍ਰਾਮ ਹੈਰੋਇਨ, 355 ਨਸ਼ੀਲੀਆਂ ਗੋਲੀਆਂ, 3750/-ਡਰੱਗ ਮਨੀ ਸਮੇਤ ਬਰਾਮਦ ਕੀਤੇ ਗਏ ਹਨ।ਐਸ.ਐਸ.ਪੀ. ਅਜੈ ਗਾਂਧੀ ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...