spot_img
spot_img
spot_img

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ

Date:

spot_img

Moga News:ਡੀ.ਜੀ.ਪੀ. ਪੰਜਾਬ ਵੱਲੋ ਨਸ਼ਾ ਤਸਕਰਾਂ ਖਿਲਾਫ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੀ ਐਸ.ਐਸ.ਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੱਖ-ਵੱਖ 16 ਵਿਅਕਤੀਆਂ ਦੇ ਖਿਲਾਫ 11 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ। ਗ੍ਰਿਫਤਾਰ ਦੋਸ਼ੀਆਂ ਪਾਸੋਂ 95 ਗ੍ਰਾਮ ਹੈਰੋਇਨ, 820 ਨਸ਼ੀਲੀਆਂ ਗੋਲੀਆਂ, 3 ਕਿਲੋਗ੍ਰਾਮ ਡੋਡੇ ਪੋਸਤ, 9000/-ਡਰੱਗ ਮਨੀ ਸਮੇਤ ਬਰਾਮਦ ਕੀਤੇ ਗਏ ਹਨ।ਇਸ ਮੌਕੇ ਐਸ.ਐਸ.ਪੀ. ਮੋਗਾ ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ  ਰੇਲ ਗੱਡੀ ਹਾਈਜੈਕ; ਫ਼ੌਜ ਵੱਲੋਂ 16 ਵਿਰੋਧੀ ਹਲਾਕ, 104 ਬੰਧਕ ਕਰਵਾਏ ਰਿਹਾਅ

ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

SC Commission ਵੱਲੋਂ ਰਵਨੀਤ ਸਿੰਘ ਬਿੱਟੂ ਨੂੰ 4 ਜੂਨ ਨੂੰ ਕੀਤਾ ਤਲਬ

Chandigarh News:ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ...

Punjab News: ਚੰਨੀ ਨੇ ਸੁਣੀ ਕਿਸਾਨਾਂ ਦੀ ਆਵਾਜ਼, ਖੇਤੀ ਸੰਕਟ ‘ਤੇ ਵੱਡੀ ਮੀਟਿੰਗ

Punjab News: ਪੰਜਾਬ ਦੇ ਕਿਸਾਨਾਂ ਦੀ ਮੌਜੂਦਾ ਹਾਲਤ ਅਤੇ...

CM Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ

👉ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ...

Amritsar News: SGPC ਨੇ ਲਏ ਅਹਿਮ ਫੈਸਲੇ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ...