spot_img

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ

Date:

spot_img

Moga News:ਮਾਨਯੋਗ ਡੀ.ਜੀ.ਪੀ. ਪੰਜਾਬ ਵੱਲੋ ਨਸ਼ਾ ਤਸਕਰਾਂ ਖਿਲਾਫ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਮੋਗਾ ਪੁਲਿਸ ਵੱਲੋਂ ਕੱਲ ਮਿਤੀ 21/03/2024 ਨੂੰ ਵੱਖ-ਵੱਖ 06 ਵਿਅਕਤੀਆਂ ਦੇ ਖਿਲਾਫ 05 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ। ਗ੍ਰਿਫਤਾਰ ਦੋਸ਼ੀਆਂ ਪਾਸੋਂ 18 ਗ੍ਰਾਮ ਹੈਰੋਇਨ, 344 ਨਸ਼ੀਲੀਆਂ ਗੋਲੀਆਂ, 1300 ਡਰੱਗ ਮਨੀ ਸਮੇਤ 01 ਮੋਟਰਸਾਈਕਲ ਅਤੇ 01 ਕਾਰ ਅਤੇ 24 ਬੋਤਲਾ ਸਰਾਬ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ  ਜਲੰਧਰ ਗ੍ਰਨੇਡ ਮਾਮਲੇ ਵਿਚ ਪੁਲਿਸ ਮੁਲਾਜਮ ਦੇ ਪੁੱਤਰ ਸਹਿਤ ਦੋ ਹੋਰ ਕਾਬੂ

ਇਸ ਮੌਕੇ ਐਸ.ਐਸ.ਪੀ. ਮੋਗਾ ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...

CM Bhagwant Singh Mann ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

👉ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ...

PSEB ਦਾ ਅਹਿਮ ਕਦਮ; ਹੁਣ ਘਰ ਬੈਠੇ ਹੋਵੇਗੀ ਸਰਟੀਫਿਕੇਟਾਂ ਵਿੱਚ ਨਾਮ,ਜਨਮ ਮਿਤੀ ਤੇ ਹੋਰ ਵੇਰਵਿਆਂ ਦੀ ਸੋਧ

PSEB ਵੱਲੋਂ ਸਰਟੀਫਿਕੇਟ ਸੋਧ ਸੇਵਾ ਡਿਜੀਟਲ, ਬਿਨੈਕਾਰਾਂ ਨੂੰ ਦਫ਼ਤਰਾਂ...