Thursday, April 16, 2026
spot_img
spot_img

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ

Date:

spot_img

Moga News:ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋ ਨਸ਼ਾ ਤਸਕਰਾਂ ਖਿਲਾਫ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੀ ਐਸ.ਐਸ.ਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਇਸੇ ਲੜੀ ਦੇ ਤਹਿਤ ਮੋਗਾ ਪੁਲਿਸ ਵੱਲੋਂ ਪਿਛਲੇ 24 ਘੰਟਿਆਂ ਵਿਚ ਵੱਖ-ਵੱਖ 04 ਵਿਅਕਤੀਆਂ ਦੇ ਖਿਲਾਫ 02 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ।ਗ੍ਰਿਫਤਾਰ ਦੋਸ਼ੀਆਂ ਪਾਸੋਂ 05 ਗ੍ਰਾਮ ਹੈਰੋਇਨ,200 ਨਸ਼ੀਲੀਆਂ ਗੋਲੀਆਂ ਅਤੇ 05 ਕਿੱਲੋ ਭੁੱਕੀ ਡੋਡੇ ਸਾਬਤ ਪੋਸਤ ਸਮੇਤ 2200 ਰੁਪਏ ਡਰੱਗ ਮਨੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ  ਮੁੱਖ ਸਕੱਤਰ ਤੇ ਪ੍ਰਿੰਸੀਪਲ ਸਕੱਤਰ ਤੋਂ ਬਾਅਦ ਗ੍ਰਹਿ ਵਿਭਾਗ ਨੂੰ ਮਿਲਿਆ ਨਵਾਂ ਸਕੱਤਰ

ਇਸ ਮੌਕੇ ਐਸ.ਐਸ.ਪੀ. ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...