“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ

Date:

spot_img

Moga News: ਡੀ.ਜੀ.ਪੀ. ਪੰਜਾਬ ਵੱਲੋ ਨਸ਼ਾ ਤਸਕਰਾਂ ਖਿਲਾਫ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੀ ਐਸ.ਐਸ.ਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਇਸੇ ਲੜੀ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੱਖ-ਵੱਖ 04 ਵਿਅਕਤੀਆਂ ਦੇ ਖਿਲਾਫ 02 ਮੁਕੱਦਮੇ ਦਰਜ ਕੀਤੇ ਗਏ।ਗ੍ਰਿਫਤਾਰ ਦੋਸ਼ੀਆਂ ਪਾਸੋਂ 10 ਗ੍ਰਾਮ ਹੈਰੋਇਨ ਅਤੇ 120 ਨਸ਼ੀਲੀਆ ਗੋਲੀਆ ਸਮੇਤ 1000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ  Bikram Majithia drug case; ਵਧਣਗੀਆਂ ਮੁਸ਼ਕਿਲਾਂ; ਪੁਲਿਸ ਨੇ ਅਦਾਲਤ ਕੋਲੋਂ ਮੰਗੇ ਸਰਚ ਵਰੰਟ

ਇਸ ਮੌਕੇ ਐਸ.ਐਸ.ਪੀ.ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...

Bathinda ਦੇ ਕੈਮਿਸਟਾਂ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

👉ਆਨਲਾਈਨ ਫਾਰਮਾਸਿਊਟੀਕਲ ਵਪਾਰ 'ਤੇ ਪਾਬੰਦੀ ਦੀ ਮੰਗ: ਅਸ਼ੋਕ ਬਾਲਿਆਂਵਾਲੀ Bathinda...

Firozpur News: 1,30,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Firozpur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...