“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ

Date:

spot_img

Moga News: ਡੀ.ਜੀ.ਪੀ. ਪੰਜਾਬ ਵੱਲੋ ਨਸ਼ਾ ਤਸਕਰਾਂ ਖਿਲਾਫ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੀ ਅਜੈ ਗਾਂਧੀ ਐਸ.ਐਸ.ਪੀ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਮੋਗਾ ਪੁਲਿਸ ਵੱਲੋਂ ਕੱਲ ਮਿਤੀ 04/04/2025 ਨੂੰ ਵੱਖ-ਵੱਖ 08 ਵਿਅਕਤੀਆਂ ਦੇ ਖਿਲਾਫ 07 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ। ਗ੍ਰਿਫਤਾਰ ਦੋਸ਼ੀਆਂ ਪਾਸੋਂ 60 ਗ੍ਰਾਮ ਹੈਰੋਇਨ, 235 ਨਸ਼ੀਲੀਆਂ ਗੋਲੀਆਂ ਸਮੇਤ 1800 ਰੁਪਏ ਡਰੱਗ ਮਨੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ  ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਫ਼ੜੀ ਮਹਿਲਾ ਕਾਂਸਟੇਬਲ ਦੇ ‘ਦੋਸਤ’ ਵਿਰੁਧ ਇੱਕ ਹੋਰ ਪਰਚਾ ਦਰਜ਼

ਇਸ ਮੌਕੇ ਐਸ.ਐਸ.ਪੀ.ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਨੌਜਵਾਨਾਂ ਨੂੰ ਟੀਚਾ ਛੋਟਾ ਨਹੀਂ, ਸਗੋਂ ਉਸ ਦੀ ਰੋਜ਼ ਤਿਆਰੀ ਕਰਨੀ ਚਾਹੀਦੀ ਹੈ: CM Nayab Saini

👉ਮੁੱਖ ਮੰਤਰੀ ਨੇ ਬਾਗੋਵਾਲ ਪੰਜਾਬ ਵਿੱਚ ਨੌਜਵਾਨ ਰੈਲੀ ਨੂੰ...

ਕਸ਼ਯਪ ਸਮਾਜ ਦੀ ਗੌਰਵਸ਼ਾਲੀ ਪਰੰਪਰਾ ਸੇਵਾ, ਤਿਆਗ ਅਤੇ ਰਾਸ਼ਟਰਭਗਤੀ ਦੀ ਮਿਸਾਲ : CM Nayab Saini

👉ਪੰਜਾਬ ਦੇ ਧਰਮਕੋਟ ਵਿੱਚ ਬੋਲੇ ਮੁੱਖ ਮੰਤਰੀ : ਪੰਜਾਬ...

ਅਮਰੀਕਾ ਗ੍ਰੀਨ ਕਾਰਡ ਲਾਟਰੀ 2027 ‘ਤੇ ਫਿਰ ਲੱਗੀ ਰੋਕ! ਜਾਣੋ ਨਵਾਂ ਫ਼ੈਸਲਾ

America News : ਅਮਰੀਕਾ ਜਾਣ ਦਾ ਸੁਪਨਾ ਦੇਖ ਰਹੇ ਲੋਕਾਂ...