ਮੋਗਾ ਪੁਲਿਸ ਵੱਲੋ 300 ਗ੍ਰਾਮ ਹੈਰੋਇਨ ਸਮੇਤ 01 ਮੁਲਜ਼ਮ ਕਾਬੂ

Date:

spot_img

ਮੋਗਾ, 31 ਜਨਵਰੀ: ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਦੇ ਦਿਸ਼ਾ ਨਿਰਦੇਸ਼ਾ ਹੇਠ ਐਸਪੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਡੀਐਸਪੀ ਰਵਿੰਦਰ ਸਿੰਘ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਥਾਣਾ ਸਦਰ ਮੋਗਾ ਦੀ ਪੁਲਿਸ ਪਾਰਟੀ ਵੱਲੋ 01 ਮੁਲਜਮ ਨੂੰ ਕਾਬੂ ਕਰਕੇ ਉਸ ਪਾਸੋ 300 ਗ੍ਰਾਮ ਹੈਰੋਇੰਨ ਬਰਾਮਦ ਕੀਤੀ। ਸ:ਥ ਗੁਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਐਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਵਲੋਂ ਡਗਰੂ ਤੋਂ ਸੱਦਾ ਸਿੰਘ ਵਾਲਾ ਵਾਲਾ ਰੋਡ ਪਰ ਸੇਮ ਨਾਲਾ ਪੁਲ ਕੋਲ ਇੱਕ ਨਾਕਾ ਲਗਾਇਆ ਹੋਇਆ ਸੀ

ਇਹ ਵੀ ਪੜ੍ਹੋ ਪੰਜਾਬ ’ਚ ਭਿਆਨਕ ਸੜਕ ਹਾਦਸਾ, 9 ਵੇਟਰਾਂ ਦੀ ਦਰਦਨਾਕ ਮੌ+ਤ, ਦੋ ਦਰਜ਼ਨ ਦੇ ਕਰੀਬ ਜਖ਼ਮੀ

ਤਾਂ ਸ਼ੱਕ ਦੇ ਅਧਾਰ ’ਤੇ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ, ਜਿਸਦ ਪਹਿਚਾਣ ਹਨੀ ਵਾਸੀ ਕੋਟੂ ਫੰਗੀਆਂ ਹਾਲ ਅਬਾਦ ਭਾਈ ਮਤੀ ਦਾਸ ਕਲੋਨੀ ਨੇੜੇ ਮੰਨੇ ਵਾਲਾ ਫਾਟਕ ਜਲਾਲਾਬਾਦ ਜਿਲਾ ਫਾਜਿਲਕਾ ਦੇ ਤੌਰ ‘ਤੇ ਹੋਈ। ਤਲਾਸ਼ੀ ਦੌਰਾਨ ਮੁਲਜਮ ਦੇ ਕੋਲੋਂ 300 ਗ੍ਰਾਮ ਹੈਰੋਇੰਨ ਬਰਾਮਦ ਹੋਈ। ਉਸਦੇ ਵਿਰੁਧ ਅ/ਧ 21-61-85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਮੋਗਾ ਵਿਚ ਪਰਚਾ ਦਰਜ ਕਰ ਲਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...