Thursday, April 16, 2026
spot_img
spot_img

ਮੋਗਾ ਪੁਲਿਸ ਵੱਲੋ ਅਫੀਮ ਵੇਚਣ ਦਾ ਧੰਦਾ ਕਰਨ ਵਾਲੇ 02 ਸਮਗਲਰ ਕਾਬੂ

Date:

spot_img

Moga News:ਮਾਨਯੋਗ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਜੀ ਵੱਲੋ ਨਸ਼ਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਅਜੈ ਗਾਂਧੀ IPS, SSP ਸਾਹਿਬ ਮੋਗਾ ਅਤੇ ਬਾਲ ਕ੍ਰਿਸ਼ਨ ਸਿੰਗਲਾ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ)ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਤੀ 28.02.2025 ਨੂੰ ਸਬ ਇੰਸਪੈਕਟਰ ਮੰਗਲ ਸਿੰਘ ਵਧੀਕ, ਮੁੱਖ ਅਫਸਰ ਥਾਣਾ ਸਿਟੀ ਮੋਗਾ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਸੂਆ ਤੋ ਸੂਰਜ ਨਗਰ ਉੱਤਰੀ ਨੂੰ ਜਾਦੀ ਲਿੰਕ ਰੋਡ ਤੋ ਅਫੀਮ ਵੇਚਣ ਦਾ ਧੰਦਾ ਕਰਨ ਵਾਲੇ ਸਮੱਗਲਰ ਸਾਜਨ ਪੁੱਤਰ ਪਵਨ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਗੁਰੂ ਰਵੀਦਾਸ ਨਗਰ ਗਲੀ ਨੰ-6 ਮੋਗਾ , ਅਬੀ ਸਿੰਘ ਪੁੱਤਰ ਬਲਦੇਵ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਲੋਹਰੀਆ ਦਾ ਮੁਹੱਲਾ ਮੋਗਾ ਨੂੰ ਕਾਬੂ ਕੀਤਾ ਗਿਆ ਅਤੇ ਦੋਸ਼ੀਆਨ ਪਾਸੋ 01 ਕਿਲੋ ਅਫੀਮ ਅਤੇ ਮੋਟਰ ਸਾਇਕਲ ਡਿਸਕਵਰ ਬਜਾਜ ਨੰਬਰੀ PB-29 P-8154 ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਜਿਸ ਤੇ ਮੁਕੱਦਮਾ ਨੰਬਰ 42 ਮਿਤੀ 28.2.2025 ਅ/ਧ 18-61-85 NDPS
ACT ਥਾਣਾ ਸਿਟੀ ਮੋਗਾ ਬਰ-ਖਿਲਾਫ ਦੋਸ਼ੀ ਉਕਤਾਨ ਦੇ ਦਰਜ ਰਜਿਸਟਰ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...