Moga News:ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਐਸ.ਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਅਤੇ ਡੀਐਸਪੀ ਰਵਿੰਦਰ ਸਿੰਘ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਥਾਣਾ ਸਿਟੀ ਸਾਊਥ ਮੋਗਾ ਦੀ ਪੁਲਿਸ ਪਾਰਟੀ ਵੱਲੋ 01 ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 5 ਚੋਰੀ ਦੇ ਮੋਟਰਸਾਈਕਲ ਬ੍ਰਾਮਦ ਕੀਤੇ ਗਏ।
ਇਹ ਵੀ ਪੜ੍ਹੋ ਸੜਕ ਹਾਦਸੇ ਵਿਚ ਪੰਜਾਬ ਪੁਲਿਸ ਦੇ ਥਾਣੇਦਾਰ ਦੀ ਹੋਈ ਮੌ+ਤ
ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਥਾਣੇਦਾਰ ਸਾਹਿਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਰਾਜਵੀਰ ਸਿੰਘ ਉਰਫ ਲਾਡਾ ਵਾਸੀ ਨੇੜੇ ਡਾਕਟਰ ਚਿਸ਼ਤੀ ਲਹੌਰੀਆ ਵਾਲਾ ਮੁਹੱਲਾ ਮੋਗਾ ਨੂੰ ਇੱਕ ਗੁਪਤ ਇਤਲਾਹ ’ਤੇ ਕਾਬੂ ਕੀਤਾ ਗਿਆ, ਜਿਸਦੇ ਕੋਲੋਂ ਇਹ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸਦੇ ਵਿਰੁਧ ਮੁਕੱਦਮਾ ਨੰਬਰ 47 ਮਿਤੀ 25.02.25 ਅ/ਧ 303(2), 317(2) ਬੀਐਨਐਸ ਥਾਣਾ ਸਿਟੀ ਸਾਊਥ ਮੋਗਾ ਦਰਜ ਕੀਤਾ ਗਿਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।