‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੱਡੀ ਮਾਤਰਾ ’ਚ ਨਸ਼ਾ ਬਰਾਮਦ

Date:

spot_img

Moga News: ਡੀ.ਜੀ.ਪੀ. ਪੰਜਾਬ ਵੱਲੋ ਨਸ਼ਾ ਤਸਕਰਾਂ ਖਿਲਾਫ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਮੋਗਾ ਪੁਲਿਸ ਵੱਲੋਂ ਵੀ ਐਸ.ਐਸ.ਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਇਸੇ ਲੜੀ ਦੇ ਤਹਿਤ ਮੋਗਾ ਪੁਲਿਸ ਵੱਲੋਂ ਕੱਲ ਮਿਤੀ 15/03/2024 ਨੂੰ ਵੱਖ-ਵੱਖ 08 ਵਿਅਕਤੀਆਂ ਦੇ ਖਿਲਾਫ 08ਮੁਕੱਦਮੇ ਦਰਜ ਰਜਿਸਟਰ ਕੀਤੇ ਗਏ।ਗ੍ਰਿਫਤਾਰ ਦੋਸ਼ੀਆਂ ਪਾਸੋਂ 35 ਗ੍ਰਾਮ ਹੈਰੋਇਨ, 124 ਨਸ਼ੀਲੀਆਂ ਗੋਲੀਆਂ, 24 ਕਿਲੋ 100 ਗ੍ਰਾਮ ਪੋਸਤ ਦੇ ਬੂਟੇ,ਪੰਨੀ, ਲਾਈਟਰ, 10/- ਰੁਪਏ ਦਾ ਨੋਟ ਅਤੇ ਖਾਲੀ ਬੋਤਲਦਾ ਢੱਕਣਸਮੇਤ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ  ਲੁਧਿਆਣਾ ’ਚ ਦੋ ਮੁਕਾਬਲੇ; ਤਿੰਨ ਬਦਮਾਸ਼ ਪੁਲਿਸ ਦੀ ਗੋ+ਲੀ ਲੱਗਣ ਕਾਰਨ ਹੋਏ ਜਖ਼ਮੀ

ਇਸ ਮੌਕੇ ਐਸ.ਐਸ.ਪੀ. ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...