Tuesday, February 3, 2026

Moga ਦੇ CIA ਸਟਾਫ ਨੂੰ ਮਿਲੀ ਵੱਡੀ ਸਫਲਤਾ, 1 ਕਿੱਲੋ ਹੈਰੋਇਨ ਸਹਿਤ ਨਸ਼ਾ ਤਸਕਰ ਕਾਬੂ

Date:

spot_img

Moga News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੋਗਾ ਦੇ CIA Staff ਨੇ ਮੋਟਰਸਾਈਕਲ ਸਵਾਰ ਇੱਕ ਨਸ਼ਾ ਤਸਕਰ ਨੂੰ ਇਕ ਕਿਲੋ ਹੈਰੋਇਨ ਸਹਿਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਐਸ.ਐਸ.ਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਸਨਦੀਪ ਸਿੰਘ SP(H) ਅਤੇ ਅਨਵਰ ਅਲੀ DSP ਨਿਹਾਲ ਸਿੰਘ ਵਾਲਾ ਦੀ ਸੁਪਰਵੀਜਨ ਹੇਠ ਸੀ.ਆਈ.ਏ ਸਟਾਫ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋ 01 ਕਿੱਲੋ ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।

ਇਹ ਵੀ ਪੜ੍ਹੋ ਬਠਿੰਡਾ ‘ਚ ਐਕਸਾਈਜ਼ ਵਿਭਾਗ ਨੇ ਦਿਨ-ਚੜ੍ਹਦੇ ਸ਼ਹਿਰ ਦੇ ਅੱਧੇ ਸਰਾਬ ਦੇ ਠੇਕੇ ਕੀਤੇ ਸੀਲ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਟਾਫ ਦੇ ASI ਅਸ਼ੋਕ ਕੁਮਾਰ ਦੀ ਟੀਮ ਵੱਲੋਂ ਮੁਲਜ਼ਮ ਰਾਹੁਲ ਉਰਫ ਡੱਗਾ ਵਾਸੀ ਰਾਏਕੋਟ ਰੋਡ ਗਾਂਧੀ ਨਗਰ ਜਗਰਾਓਂ ਨੂੰ ਬੁਲਟ ਮੋਟਰ ਸਾਈਕਲ ਉਪਰ ਜਾਂਦੇ ਹੋਏ ਮੇਨ ਹਾਈਵੇਅ ਮੋਗਾ-ਲੁਧਿਆਣਾ ਰੋਡ ਤੋ ਪਿੰਡ ਕਿਲੀ ਚਾਹਲਾ ਦੇ ਸਾਹਮਣੇ ਬਣੇ ਸ਼ੈਲਰਾ ਕੋਲ ਦੀ ਪਿੰਡ ਚੂਹੜਚੱਕ ਨੂੰ ਜਾਦੇ ਲਿੰਕ ਰੋਡ ਉਪਰ ਨੇੜੇ ਰੇਲਵੇ ਫਾਟਕ ਚੂਹੜਚੱਕ ਪਾਸ ਕਾਬੂ ਕੀਤਾ ਗਿਆ। ਪੁਲਿਸ ਅਧਿਕਾਰੀਆਂ ਮੁਤਾਬਿਕ ਮੁਲਜ਼ਮ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਉਸਦੇ ਬੈਕਵਰਡ/ਫਾਰਵਰਡ ਲਿੰਕਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।ਇਸ ਸਬੰਧ ਵਿੱਚ ਥਾਣਾ ਅਜੀਤਵਾਲ ਵਿਖੇ ਮੁਕੱਦਮਾ ਨੰਬਰ 80 ਮਿਤੀ 28-07-2025 ਅ/ਧ 21/61/85 NDPS Act ਦਰਜ਼ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...