ਮੁਹਾਲੀ ਪੁਲਿਸ ਨੇ ਦੋ ਗੈਂਗਸਟਰਾਂ ਦਾ ਕੀਤਾ ਐਨਕਾਉਂਟਰ, 1 ਗੈਂਗਸਟਰ ਦੇ ਲੱਤ ‘ਚ ਲੱਗੀ ਗੋ.ਲੀ

Date:

spot_img

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਇਕ ਵਾਰ ਫਿਰ ਤੋਂ ਗੈਂਗਸਟਰਾਂ ਦੇ ਐਨਕਾਉਂਟਰ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰ ਇਹ ਖਰੜ ਦੇ ਦਾਊਂਮਾਜਰਾ ਨੇੜੇ ਹੋਇਆ ਹੈ। ਮੁਹਾਲੀ ਜ਼ਿਲ੍ਹੇ ਦੀ ਸੀਆਈਏ ਪੁਲਿਸ ਨੇ ਆਹਮੋ-ਸਾਹਮਣੇ ਦੇ ਮੁਕਾਬਲੇ ਵਿਚ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਜਾਣਗੇ ਜੇਲ੍ਹ? 2 ਸਾਲ ਦੀ ਸਜ਼ਾ

ਇਸ ਐਨਕਾਉਂਟਰ ਵਿਚ ਇਕ ਗੈਂਗਸਟਰ ਦੇ ਲੱਤ ਵਿਚ ਗੋਲੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਉਹੀ ਗੈਂਗਸਟਰ ਹਨ ਜੋ ਕੁਝ ਦਿਨ ਪਹਿਲਾ ਇੱਕ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾ ਕੇ ਫਰਾਰ ਹੋਏ ਸੀ। ਇਹ ਗੈਂਗਸਟਰ ਵਿਦੇਸ਼ ਵਿੱਚ ਬੈਠੇ ਪ੍ਰਿੰਸ ਚੌਹਾਨ ਦੇ ਸਾਥੀ ਦੱਸੇ ਜਾ ਰਹੇ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਕਰਵਾਈ ਗਈ

ਔਰਤਾਂ ਅੱਜ ਦੇ ਸਮਾਜ ਵਿੱਚ ਕਿਸੇ ਪੱਖੋਂ ਵੀ ਘੱਟ...

Vigilance Bureau ਵੱਲੋਂ ਸੇਵਾ ਕੇਂਦਰ ਦਾ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Jalandhar News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ...

सीएम मीटिंग के फैसलों के क्रियान्वयन पर हरियाणा सरकार की पैनी नजर

👉हर निर्णय के लिए तय होगी जिम्मेदारी, समय-सीमा और...