21 Views
ਭੁਵਨੇਸ਼ਵਰ, 12 ਜੂਨ: ਉੜੀਸਾ ਦੇ ਵਿੱਚ ਪਹਿਲੀ ਵਾਰ ਵੱਡੀ ਸਫਲਤਾ ਹਾਸਲ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਨੇ ਆਪਣੇ ਕਬਾਇਲੀ ਆਗੂ ਤੇ ਚਾਰ ਵਾਰ ਦੇ ਵਿਧਾਇਕ ਮੋਹਨ ਚਰਨ ਮਾਝੀ ਉੜੀਸਾ ਨੂੰ ਮੁੱਖ ਮੰਤਰੀ ਐਲਾਨਿਆ ਹੈ। ਕੇਂਦਰੀ ਆਬਜ਼ਰਵਰ ਦੇ ਤੌਰ ‘ਤੇ ਇੱਥੇ ਪੁੱਜੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਭੁਪੇਂਦਰ ਯਾਦਵ ਦੀ ਅਗਵਾਈ ਹੇਠ ਹੋਈ ਵਿਧਾਇਕ ਦਲ ਦੀ ਮੀਟਿੰਗ ‘ਚ ਇਹ ਫੈਸਲਾ ਲਿਆ।
ਕੈਥਲ ਦੀ ਘਟਨਾ ਬੇਹਦ ਮੰਦਭਾਗੀ, ਇਹ ਭਾਜਪਾ ਦੀ ਨਫਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਦਾ ਨਤੀਜਾ: ਸੰਦੀਪ ਪਾਠਕ
ਗੌਰਤਲਬ ਹੈ ਕਿ ਉੜੀਸਾ ‘ਚ ਪਿਛਲੇ 24 ਸਾਲਾਂ ਤੋਂ ਬੀਜੂ ਜਨਤਾ ਦਲ (ਬੀਜੇਡੀ) ਦਾ ਰਾਜ਼ ਚੱਲਿਆ ਹੈ। ਪਿਛਲੇ ਦਿਨੀਂ ਆਏ ਚੋਣ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅਸਤੀਫਾ ਦੇ ਦਿੱਤਾ ਸੀ।