spot_img

Money laundering case ; ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ

Date:

spot_img
Money laundering case against minister Sanjeev Arora: ਈਡੀ ਵੱਲੋਂ ਮਨੀ ਲਾਂਡਰਿੰਗ ਜਾਂਚ ਤਹਿਤ ਹਿਰਾਸਤ ਵਿੱਚ ਲਏ ਗਏ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਗੁਰੂਗ੍ਰਾਮ ਦੀ ਅਦਾਲਤ ਨੇ 14 ਦਿਨਾਂ ਲਈ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਪਹਿਲਾਂ ਮਿਲਿਆ ਰਿਮਾਂਡ ਸਮਾਪਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਅਦਾਲਤ ਅੱਗੇ ਪੇਸ਼ ਕੀਤਾ ਗਿਆ, ਜਿੱਥੇ ਦੋਵੇਂ ਧਿਰਾਂ ਦੀ ਸੁਣਵਾਈ ਮਗਰੋਂ ਅਦਾਲਤ ਨੇ ਨਿਆਂਇਕ ਹਿਰਾਸਤ ਦਾ ਫ਼ੈਸਲਾ ਸੁਣਾਇਆ।

ਇਸ ਤੋਂ ਪਹਿਲਾਂ ਅਰੋੜਾ ਨੂੰ ਪਹਿਲਾਂ ਇੱਕ ਹਫ਼ਤੇ ਅਤੇ ਫਿਰ ਹੋਰ ਦੋ ਦਿਨਾਂ ਲਈ ਈਡੀ ਰਿਮਾਂਡ ’ਤੇ ਰੱਖਿਆ ਗਿਆ ਸੀ। ਜਾਂਚ ਏਜੰਸੀ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਅੱਜ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮੁਲਾਕਾਤ ਕੀਤੀ, ਜਿਸ ਦੌਰਾਨ ਮੰਤਰੀ ਸੰਜੀਵ ਅਰੋੜਾ ਕਾਫ਼ੀ ਭਾਵੁਕ ਨਜ਼ਰ ਆਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...