spot_img
spot_img

ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਹੋਇਆ ਸ਼ੁਰੂ, ਕਾਕਰੋਚ ਜਨਤਾ ਪਾਰਟੀ ਵੱਲੋਂ ਰੋਸ਼ ਮਾਰਚ ਦਾ ਐਲਾਨ

Date:

spot_img

New Delhi News: ਦੇਸ਼ ਦੀ ਸੰਸਦ ਦਾ ਮਾਨਸੂਨ ਸੈਸ਼ਨ ਅੱਜ ਸੋਮਵਾਰ (20 ਜੁਲਾਈ) ਤੋਂ ਸ਼ੁਰੂ ਹੋਣ ਜਾ ਰਿਹਾ। ਇਹ ਸੈਸ਼ਨ ਕਾਫੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਵਿਰੋਧੀ ਧਿਰਾਂ ਵੱਲੋਂ ਪੇਪਰ ਲੀਕ ਮਾਮਲੇ ਤੋਂ ਲੈ ਕੇ ਗੈਸ ਤੇਲ ਦੀਆਂ ਕੀਮਤਾਂ ਆਦਿ ਹੋਰਨਾਂ ਮੁੱਦਿਆਂ ‘ਤੇ ਸੱਤਾਧਾਰੀ ਧਿਰ ਨੂੰ ਘੇਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਦਕਿ ਮੋਦੀ ਸਰਕਾਰ ਵੱਲੋਂ ਸੈਸ਼ਨ ਦੇ ਦੌਰਾਨ ਕਈ ਅਹਿਮ ਬਿਲਾਂ ਨੂੰ ਪਾਸ ਕਰਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ ਬਹਿਬਲ ਕਲਾਂ ਗੋਲੀ ਕਾਂਡ; Sukhbir Badal ਦੀ SIT ਅੱਗੇ ਪੇਸ਼ੀ ਅੱਜ

ਦੂਜੇ ਪਾਸੇ ਨੀਟ ਪੇਪਰ ਦੇ ਲਗਾਤਾਰ ਲੀਕ ਹੋਣ ਤੋਂ ਬਾਅਦ ਮਰਨ ਵਰਤਦੇ ਬੈਠੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁੱਕ ਨੂੰ ਪੁਲਿਸ ਵੱਲੋਂ ਜਬਰੀ ਚੁੱਕ ਕੇ ਹਸਪਤਾਲ ਦਾਖਲ ਕਰਵਾਉਣ ਅਤੇ ਦਿੱਲੀ ਚ ਕਾਕਰੋਚ ਜਨਤਾ ਪਾਰਟੀ ਦੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਉਸਦੇ ਵੱਲੋਂ ਅੱਜ ਸੰਸਦ ਤੱਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰਦਰਸ਼ਨ ਵਿਚ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਵੱਲੋਂ ਵੀ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸੀਜੇਪੀ ਦੇ ਇਸ ਐਲਾਨ ਅਤੇ ਉਸ ਨੂੰ ਮਿਲ ਰਹੇ ਸਮਰਥਨ ਨੂੰ ਧਿਆਨ ਵਿੱਚ ਰੱਖਦਿਆਂ ਦਿੱਲੀ ਪੁਲਿਸ ਵੱਲੋਂ ਜੰਤਰ ਮੰਤਰ ਅਤੇ ਸੰਸਦ ਮਾਰਗ ਉੱਪਰ ਭਾਰੀ ਗਿਣਤੀ ਵਿੱਚ ਸੁਰੱਖਿਆ ਦੇ ਬੰਦੋਬਸਤ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Police ਦਾ ਥਾਣੇਦਾਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...