ਮੁਅੱਤਲ ਏ.ਆਈ.ਜੀ ਮਾਲਵਿੰਦਰ ਸਿੱਧੂ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਮਾਮਲਾ ਦਰਜ

Date:

spot_img

ਮੁਹਾਲੀ,31 ਜਨਵਰੀ: ਮੁਅੱਤਲ ਏ.ਆਈ.ਜੀ ਮਾਲਵਿੰਦਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਘੱਟਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਮੁਹਾਲੀ ਪੁਲਿਸ ਵੱਲੋਂ ਉਨ੍ਹਾਂ ‘ਤੇ ਸਰਕਾਰੀ ਅਧਿਕਾਰੀਆਂ ਤੋਂ ਰਿਸ਼ਵਤ ਲੈਣ ਲਈ ਬਲੈਕਮੇਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਕਰ ਕੇ ਉਸ ਸਮੇਤ ਤਿੰਨ ਵਿਰੁਧ ਧਾਰਾ-384, 120ਬੀ, ਕੁਰੱਪਸ਼ਨ ਐਕਟ 7 ਅਤੇ 12 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਫ਼ੇਜ਼-8 ਦੀ ਪੁਲਿਸ ਵਲੋਂ ਦਰਜ ਕੀਤੇ ਇਸ ਨਵੇਂ ਮਾਮਲੇ ’ਚ ਮਾਲਵਿੰਦਰ ਸਿੰਘ ਸਿੱਧੂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਗਿਆ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘ਨਕਲੀ ਪੱਗ’ ਕਹਿ ਕੇ ਗੁਰੂ ਸਾਹਿਬਾਨ ਦਾ ਕੀਤਾ ਅਪਮਾਨ

ਮੁੱਖ ਮੰਤਰੀ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ- ਨਾਇਬ...

नमो सेवा पोर्टल से सेवा कार्यों से जुड़ेंगे आमजन और सामाजिक संगठन

👉मुख्यमंत्री नायब सिंह सैनी व भाजपा प्रदेशाध्यक्ष डॉ अर्चना...

मंत्री ने किया 200 बैड के निर्माणाधीन अस्पताल के कार्य का निरीक्षण, दिए विशेष निर्देश

👉विकास कार्यों में गुणवत्ता और समयबद्धता सुनिश्चित करें अधिकारी:...