ਬਾਬਾ ਬਕਾਲਾ ਸਾਹਿਬ ਦੀ ਸਿਆਸੀ ਕਾਨਫਰੰਸ ਵਿੱਚ ਹਿੱਸਾ ਲੈਣ ਜਾ ਰਹੇ MP ਦੀ ਸਿਹਤ ਵਿਗੜੀ, ਕਰਵਾਇਆ ਹਸਪਤਾਲ ਦਾਖਲ

Date:

spot_img

Jalandhar News: ਬਾਬਾ ਬਕਾਲਾ ਸਾਹਿਬ ਵਿਖੇ ਅੱਜ ਹੋ ਰਹੀ ਅਕਾਲੀ ਦਲ “ਵਾਰਿਸ ਪੰਜਾਬ ਦੇ” ਦੀ ਵਿਸ਼ਾਲ ਪੰਥਕ ਕਾਨਫਰੰਸ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਐੱਮ.ਪੀ. ਭਾਈ ਸਰਬਜੀਤ ਸਿੰਘ ਖ਼ਾਲਸਾ ਦੀ ਰਾਸਤੇ ਵਿੱਚ ਤਬੀਅਤ ਵਿਗੜਨ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ। ਭਾਈ ਖਾਲਸਾ ਦੇ ਨਜ਼ਦੀਕੀਆਂ ਦਾ ਮੰਨਣਾ ਹੈ ਕਿ ਮੌਜੂਦਾ ਹਾਲਾਤ ਮੁਤਾਬਿਕ ਉਹ ਸਿਆਸੀ ਕਾਨਫਰੰਸ ਵਿੱਚ ਸ਼ਮੂਲੀਅਤ ਨਹੀਂ ਕਰਨਗੇ।

ਇਹ ਵੀ ਪੜ੍ਹੋ Punjab Police ਨੂੰ ਮਿਲੀ ਵੱਡੀ ਕਾਮਯਾਬੀ; ਸਰਹੱਦੋਂ ਪਾਰ ਆਈ ਹੈਰੋਇਨ ਤੇ ਹਥਿਆਰਾਂ ਸਮੇਤ 6 ਕਾਬੂ

ਉਹਨਾਂ ਇਹ ਵੀ ਦੱਸਿਆ ਕਿ ਐਮਪੀ ਸਰਬਜੀਤ ਸਿੰਘ ਖਾਲਸਾ ਇਸ ਕਾਨਫਰੰਸ ਵਿੱਚ ਸ਼ਮੂਲੀਅਤ ਕਰਨ ਲਈ ਹੀ ਜਾ ਰਹੇ ਸਨ ਪਰੰਤੂ ਅਚਾਨਕ ਰਸਤੇ ਵਿੱਚ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਜਿਸ ਕਾਰਨ ਉਨ੍ਹਾਂ ਨੂੰ ਜਲੰਧਰ ਵਿਖੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਣਾ ਬਣਦਾ ਹੈ ਕਿ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਭਾਈ ਖਾਲਸਾ ਮੌਜੂਦਾ ਸਮੇਂ ਖੰਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਸ ਪੰਜਾਬ ਦੇ) ਨਾਂ ਦੀ ਸਿਆਸੀ ਪਾਰਟੀ ਦਾ ਅਹਿਮ ਹਿੱਸਾ ਹਨ ਅਤੇ ਇਸ ਪਾਰਟੀ ਵੱਲੋਂ ਪੰਜਾਬ ਦੇ ਵਿੱਚ ਚੋਣਾਂ ਲੜਨ ਲਈ ਪੂਰੀਆਂ ਤਿਆਰੀਆਂ ਵੱਡੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...