Punjab News : CM ਹਾਊਸ ‘ਚ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਅੱਜ

Date:

spot_img

Punjab News : ਪੰਜਾਬ ਦੀ ਸਿਆਸਤ ਅਤੇ ਪ੍ਰਸ਼ਾਸਨ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ, ਜਿਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਲੰਘੀ 26 ਮਈ ਨੂੰ ਲੋਕਲ ਬਾਡੀ ਦੀਆਂ ਹੋਈਆਂ ਚੋਣਾਂ ਵਿਚ ਆਪ ਨੂੰ ਮਿਲੀ ਵੱਡੀ ਸਫ਼ਲਤਾ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੈ।

ਇਹ ਵੀ ਪੜ੍ਹੋ 👉Bathinda MC Elections; Bathinda ‘ਚ ਚੱਲਿਆ ਝਾੜੂ, AAP ਨੂੰ ਮਿਲੀ ਇਤਿਹਾਸਕ ਜਿੱਤ

ਦੁਪਹਿਰ 12 ਵਜੇ ਹੋਣ ਵਾਲੀ ਇਸ ਬੈਠਕ ਦੌਰਾਨ ਸੂਬੇ ਦੇ ਵਿਕਾਸ, ਲੋਕ ਭਲਾਈ ਅਤੇ ਪ੍ਰਸ਼ਾਸਨਿਕ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਨਾਲ ਹੀ, ਸਰਕਾਰ ਵੱਲੋਂ ਕੁਝ ਵੱਡੇ ਫ਼ੈਸਲਿਆਂ ਨੂੰ ਮਨਜ਼ੂਰੀ ਮਿਲਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ‘ਚ ਮੁੜ ਹੋਏ ਤਬਾਦਲੇ; SHOs ਤੇ ਚੌਕੀ ਇੰਚਾਰਜ਼ ਬਦਲੇ, ਦੇਖੋ List

Bathinda News : Bathinda Police 'ਚ ਸੋਮਵਾਰ ਨੂੰ ਮੁੜ...

ਬਰਾਬਰ ਕੰਮ ਬਰਾਬਰ ਤਨਖਾਹ ਸਾਡਾ ਬੁਨਿਆਦੀ ਹੱਕ: ਐਨ.ਐਚ.ਐਮ. ਕਾਮੇ

Bathinda News : ਪਿਛਲੇ 19 ਦਿਨ ਤੋਂ ਕਲਮ/ ਕੰਪਿਊਟਰ...

ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਾ*ਤ*ਲ, ਪੁਲਿਸ ਮੁਕਾਬਲੇ ‘ਚ ਹੋਏ ਢੇਰ

Haryana News : ਹਰਿਆਣਾ ਦੇ ਚਰਚਿਤ ਗਾਇਕ ਅੰਕਿਤ ਬਾਲਿਆਨ...