WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

’ਆਪ’ ਦਾ ਮਲੇਰਕੋਟਲਾ ’ਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ

ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ ਆਪ ਵਿੱਚ ਸ਼ਾਮਲ
ਚੰਡੀਗੜ੍ਹ, 9 ਦਸੰਬਰ: ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਮਲੇਰਕੋਟਲਾ ਤੋਂ ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ ‘ਆਪ’ ਵਿੱਚ ਸ਼ਾਮਲ ਹੋ ਗਏ।ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ ’ਤੇ ਮੁਹੰਮਦ ਓਵੈਸ ਨੂੰ ’ਆਪ’ ਪਰਿਵਾਰ ’ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਮਲੇਰਕੋਟਲਾ ਅਤੇ ਸੰਗਰੂਰ ’ਚ ਪਾਰਟੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਕੋਨੇ ਤੋਂ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ, ਉਹ ਸਾਡੀ ਸਰਕਾਰ ਦੇ ਲੋਕ ਪੱਖੀ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਕੰਮ ਕਰਨਾ ਚਾਹੁੰਦੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਸਰਕਾਰ ਹੈ ਜੋ ਵੋਟਾਂ ਮੰਗਣ ਤੋਂ ਬਾਅਦ ਤੁਹਾਡੇ ਘਰ ਤੁਹਾਡੇ ਕੰਮ ਕਰਨ ਆਵੇਗੀ: ਕੰਗ

ਓਵੈਸ ਸਟਾਰ ਇਮਪੈਕਟ ਮਲੇਰਕੋਟਲਾ ਦੇ ਮਾਲਕ ਹਨ। ਜਿੱਥੇ ਖੇਡ ਜੁੱਤੀ ਨਿਰਮਾਣ ਅਤੇ ਚਮੜਾ ਨਿਰਯਾਤ ਕੀਤਾ ਜਾਂਦਾ ਹੈ। ਉਹ ਅਲ ਕੌਸਰ ਫੁੱਟਬਾਲ ਅਕੈਡਮੀ ਵੀ ਚਲਾਉਂਦੇ ਹਨ, ਜਿਸ ਨੇ ਮਲੇਰਕੋਟਲਾ ਤੋਂ ਬਹੁਤ ਸਾਰੇ ਰਾਜ ਪੱਧਰੀ ਅਤੇ ਪੇਸ਼ੇਵਰ ਫੁੱਟਬਾਲ ਖਿਡਾਰੀ ਪੈਦਾ ਕੀਤੇ ਹਨ। ਉਹ 2017 ਵਿੱਚ ਮਾਲੇਰਕੋਟਲਾ ਸੀਟ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵੱਲੋਂ ਚੋਣ ਲੜ ਚੁੱਕੇ ਹਨ।

Related posts

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

punjabusernewssite

ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ

punjabusernewssite

ਮਨਮਰਜੀ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਮੁੱਖ ਮੰਤਰੀ ਨੇ ਚੁੱਕੇ ਸਖਤ ਕਦਮ

punjabusernewssite