Chandigarh News: ਅਗਲੇ ਦਿਨਾਂ ‘ਚ ਪੰਜਾਬ ਦੇ ਪਟਿਆਲਾ ਨਗਰ ਨਿਗਮ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਵਿਖੇ ਹੋਣ ਵਾਲੀਆਂ MC ਚੋਣਾਂ ਲਈ ਆਮ ਆਦਮੀ ਪਾਰਟੀ ਨੇ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਹ ਚੋਣਾਂ ਸੁਪਰੀਮ ਕੋਰਟ ਦੇ ਆਦੇਸ਼ਾਂ ‘ਤੇ ਮੁੜ ਹੋ ਰਹੀਆਂ ਹਨ। ਬਾਕੀ ਸਿਆਸੀ ਦਲਾਂ ਵੱਲੋਂ ਵੀ ਚੋਣਾਂ ਦੇ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸਦੇ ਚੱਲਦੇ ਮੁਕਾਬਲਾ ਰੌਚਕ ਹੋਣ ਦੀ ਪੂਰੀ ਉਮੀਦ ਹੈ।


👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













