ਨਗਰ ਨਿਗਮਾਂ ਦੀਆਂ ਚੋਣਾਂ ਦਾ ਅੱਜ ਹੋਵੇਗਾ ਐਲਾਨ!

Date:

spot_img

Punjab News: Municipal Corporation elections, ਪਿਛਲੇ ਲੰਮੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦਾ ਸੰਭਾਵਿਤ ਤੌਰ ‘ਤੇ ਅੱਜ ਐਲਾਨ ਹੋਣ ਜਾ ਰਿਹਾ। ਸੂਚਨਾ ਮੁਤਾਬਕ ਇਹ ਚੋਣਾਂ ਇਸੇ ਮਹੀਨੇ ਦੇ ਅਖ਼ੀਰ ਵਿਚ ਹੋ ਸਕਦੀਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੋਮਵਾਰ ਨੂੰ ਬਾਅਦ ਦੁਪਿਹਰ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਦਸਣਾ ਬਣਦਾ ਹੈ ਕਿ ਪੰਜਾਬ ਦੇ ਵਿਚ 9 ਨਗਰ ਨਿਗਮਾਂ ਤੇ 100 ਦੇ ਕਰੀਬ ਨਗਰ ਕੌਂਸਲ ਚੋਣਾਂ ਹੋਣ ਵਾਲੀਆਂ ਹਨ।ਹਾਲਾਂਕਿ ਸਰਕਾਰ ਵੱਲੋਂ ਵਾਰਡਬੰਦੀ ਸਮੇਤ ਹੋਰ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਵਾਰਡਬੰਦੀ ਦਾ ਮਾਮਲਾ ਅਦਾਲਤਾਂ ਤੱਕ ਪੁੱਜਣ ਕਾਰਨ ਦੇਰੀ ਹੁੰਦੀ ਰਹੀ।

ਇਹ ਵੀ ਪੜ੍ਹੋ Bathinda News; Bathinda ‘ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆ.ਨਕ ਅੱਗ

ਬਠਿੰਡਾ ਨਗਰ ਨਿਗਮ ਦੀ ਵਾਰਡਬੰਦੀ ਦਾ ਮੁੱਦਾ ਤਾਂ ਸੁਪਰੀਮ ਕੋਰਟ ਤੱਕ ਪੁੱਜ ਚੁੱਕਾ ਸੀ ਪ੍ਰੰਤੂ ਵਿਰੋਧੀ ਧਿਰਾਂ ਵੱਲੋਂ ਦਾਈਰ ਪਿਟੀਸ਼ਨਾਂ ਨੂੰ ਅਦਾਲਤ ਵੱਲੋਂ ਖ਼ਾਰਜ ਕਰ ਦਿੱਤਾ ਗਿਆ। ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕੁੱਝ ਹੀ ਮਹੀਨਿਆਂ ਦਾ ਸਮਾਂ ਬਾਕੀ ਹੈ, ਜਿਸਦੇ ਚੱਲਦੇ ਹੁਣ ਇਹ ਚੋਣਾਂ ਕਰਵਾਉਣ ਦਾ ਫੈਸਲਾ ਕਾਫ਼ੀ ਮਹੱਤਵਪੂਰਨ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

हरियाणा में अग्नि सुरक्षा को लेकर चलेगा व्यापक अभियान

अग्नि सुरक्षा जागरूकता, निरीक्षण और सुरक्षा मानकों का होगा...