Chandigarh News:ਪੰਜਾਬ ਰਾਜ ਚੋਣ ਕਮਿਸ਼ਨ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਅੱਜ 20.02.2025 ਨੂੰ ਆਖਰੀ ਮਿਤੀ ਤੱਕ ਨਗਰ ਕੌਂਸਲ ਤਰਨਤਾਰਨ (ਜ਼ਿਲ੍ਹਾ ਤਰਨਤਾਰਨ) ਲਈ 171 ਨਾਮਜ਼ਦਗੀਆਂ, ਨਗਰ ਕੌਂਸਲ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਲਈ 56 ਨਾਮਜ਼ਦਗੀਆਂ ਅਤੇ ਨਗਰ ਕੌਂਸਲ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਲਈ 50 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਉਪਰੋਕਤ ਨਗਰ ਕੌਂਸਲਾਂ ਦੀਆਂ ਇਹ ਆਮ ਚੋਣਾਂ 2 ਮਾਰਚ 2025 ਨੂੰ ਕਰਵਾਈਆਂ ਜਾਣਗੀਆਂ। ਕਮਿਸ਼ਨ ਨੇ ਦਸਿਆ ਕਿ ਨਿਰਧਾਰਤ ਚੋਣਾਂ ਦੇ ਸ਼ਡਿਊਲ ਮੁਤਾਬਕ, ਨਾਮਜ਼ਦਗੀ ਪੱਤਰਾਂ ਦੀ ਜਾਂਚ 21.02.2025 ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ 22.02.2025 ਨੂੰ ਦੁਪਹਿਰ 03.00 ਵਜੇ ਤੱਕ ਹੋਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





