National News : ਚੋਣ ਕਮਿਸ਼ਨ ਦਾ ਵੱਡਾ ਐਲਾਨ, 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ ਵੋਟਾਂ ਦੀ ਐਲਾਨੀ ਤਾਰੀਖ

Date:

spot_img

National News : ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਰਾਜਨੀਤੀ ਨਾਲ ਜੁੜਿਆ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਕਮਿਸ਼ਨ ਨੇ 18 ਜੂਨ ਨੂੰ 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਚੋਣਾਂ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਕਈ ਵੱਡੇ ਨੇਤਾਵਾਂ ਦੀ ਕਿਸਮਤ ਇਸ ਵੋਟਿੰਗ ਨਾਲ ਜੁੜੀ ਹੋਈ ਹੈ।

ਇਹ ਵੀ ਪੜ੍ਹੋ 👉 Punjab News : ਚੋਣਾਂ ਵਿਚਾਲੇ ਵੱਡਾ ਸਿਆਸੀ ਬਵਾਲ, ਇਸ ਵੱਡੇ ਅਕਾਲੀ ਅਗੂ ‘ਤੇ ਹੋ ਗਈ FIR!

ਰਾਜ ਸਭਾ ਵਿੱਚ ਸੰਖਿਆ ਬਲ ਵਧਾਉਣ ਲਈ ਵੱਖ-ਵੱਖ ਪਾਰਟੀਆਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿੱਚ ਦੋ ਉਪ-ਚੋਣਾਂ ਦਾ ਵੀ ਐਲਾਨ ਕੀਤਾ ਹੈ। ਇਨ੍ਹਾਂ ਸੀਟਾਂ ‘ਤੇ ਵੀ ਸਿਆਸੀ ਪਾਰਟੀਆਂ ਵੱਲੋਂ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰਣ ਦੀ ਸੰਭਾਵਨਾ ਹੈ। ਹੁਣ ਸਾਰੇ ਦੀਆਂ ਨਜ਼ਰਾਂ 18 ਜੂਨ ‘ਤੇ ਟਿਕੀਆਂ ਹੋਈਆਂ ਹਨ, ਜਦੋਂ ਇਹ ਚੋਣੀ ਮੁਕਾਬਲੇ ਦੇ ਨਤੀਜੇ ਦੇਸ਼ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਤੈਅ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

2027 ਦੀਆਂ ਵਿਧਾਨ ਸਭਾ ਚੋਣਾਂ;ਕਾਂਗਰਸ ਨੇ ਵਿੱਢੀਆਂ ਤਿਆਰੀਆਂ, ਚੋਣ ਮੈਨੀਫ਼ੇਸਟੋ ਕਮੇਟੀ ਦੀ ਹੋਈ ਪਹਿਲੀ ਮੀਟਿੰਗ

👉ਕਾਂਗਰਸ ਪੰਜਾਬ ਵਿੱਚ ਲੋਕਾਂ ਦਾ ਮੈਨੀਫੈਸਟੋ ਲੈ ਕੇ ਆਵੇਗੀ:...

ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਦਿਨੇਸ਼ ਕੁਮਾਰ ਨੂੰ ਉਪਲਬਧੀ...

एग्रीस्टैक प्लेटफार्म पर किसानों के पंजीकरण का लक्ष्य 24 तक पूरा करें: मुख्यमंत्री

👉एग्रीस्टैक प्लेटफार्म पर पंजीकृत किसानों को केंद्र व प्रदेश...

CM Nayab Singh Saini ने बसों को हरी झंडी दिखाकर ‘युवा उद्यमी यात्रा’ का किया शुभारंभ

👉प्रदेशभर के युवाओं को स्टार्टअप, नवाचार और उद्यमिता से...