WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

‘ਆਪ’ ਪਾਰਟੀ ‘ਚ ਸ਼ਾਮਲ ਹੋਏ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ

ਚੰਡੀਗੜ੍ਹ, 2 ਮਈ: ਲੋਕ ਸਭਾ ਚੋਣਾ ਤੋਂ ਪਹਿਲਾ ਸਿਆਸੀ ਪਾਰਟੀਆ ਦੇ ਆਗੂਆਂ ਵੱਲੋਂ ਪਾਰਟੀ ਬੱਦਲਣ ਦਾ ਦੌਰ ਜਾਰੀ ਹੈ। ਪਟਿਆਲਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਬੱਲ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਤੇ ਜਸਪਾਲ ਕਲਿਆਣ ਸਣੇ 2 ਹੋਰ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਦੀ ਜਾਣਕਾਰੀ ਖੁਦ ਆਮ ਆਦਮੀ ਪਾਰਟੀ ਨੇ ਆਪਣੇ ਸ਼ੋਸ਼ਲ ਮੀਡੀਆ ਐਕਸ ‘ਤੇ ਸਾਂਝੀ ਕੀਤੀ ਹੈ।

Related posts

ਪੰਜਾਬ ਵਿਧਾਨ ਸਭਾ ਸ਼ੈਸ਼ਨ 2023: ਕਾਂਗਰਸ ਨੇ ਟਰਾਂਸਪੋਰਟ ਮਾਫੀਆਂ ਨੂੰ ਲੈ ਕੇ ਚੁੱਕੇ ਸਵਾਲ

punjabusernewssite

ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਈ.ਐਨ.ਏ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

punjabusernewssite

ਮੋਗਾ ਕਾਂਗਰਸ ਬਲਾਕ ਪ੍ਰਧਾਨ ਕਤਲ ਮਾਮਲੇ ‘ਚ ਰਾਜਾ ਵੜਿੰਗ ਦੀ ਡੀ.ਜੀ.ਪੀ ਨੂੰ ਚਿੱਠੀ, ਇਨਸਾਫ਼ ਨਾ ਦਿੱਤਾ ਤਾਂ ਹੋਵੇਗਾ ਪ੍ਰਦਰਸ਼ਨ

punjabusernewssite