WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ੍ਹ, 18 ਜਨਵਰੀ: ਭਾਰਤ ਸਰਕਾਰ ਵੱਲੋਂ ਕਰਵਾਏ ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਅਤੇ ਲੋਕ ਨਾਚ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ ਹੈ। ਕੇਂਦਰੀ ਯੁਵਾ ਤੇ ਖੇਡ ਮੰਤਰਾਲੇ ਵੱਲੋਂ ਮਹਾਂਰਾਸ਼ਟਰ ਦੇ ਸ਼ਹਿਰ ਨਾਸਿਕ ਵਿਖੇ 27ਵਾਂ ਕੌਮੀ ਯੁਵਕ ਮੇਲਾ ਕਰਵਾਇਆ ਗਿਆ ਜਿਸ ਵਿੱਚ ਭਾਰਤ ਦੇ 28 ਸੂਬਿਆਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਨੌਜਵਾਨਾਂ ਨੇ ਹਿੱਸਾ ਲਿਆ।

6 ਫ਼ਰਵਰੀ ਤੱਕ ਟਲੀ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਦੀ ਚੋਣ

ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਰਘਬੀਰ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ 100 ਨੌਜਵਾਨਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਲੋਕ ਗੀਤ ਮੁਕਾਬਲੇ ਵਿੱਚ ਪੰਜਾਬ ਦੇ ਤਰਨਪ੍ਰੀਤ ਸਿੰਘ ਨੇ ਦੂਜਾ ਅਤੇ ਗਰੁੱਪ ਲੋਕ ਨਾਚ ਵਿੱਚ ਪੰਜਾਬ ਦੀ ਭੰਗੜਾ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ਉਤੇ ਰਹਿਣ ਵਾਲੀ ਟੀਮ ਨੂੰ ਇੱਕ ਲੱਖ ਰੁਪਏ ਨਗਦ ਇਨਾਮ ਅਤੇ ਤੀਜੇ ਸਥਾਨ ਉਤੇ ਆਈ ਟੀਮ ਨੂੰ 75 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਮਿਲੀ।

ਚੋਣ ਨਿਸ਼ਾਨ ‘ਤੱਕੜੀ’ ਦੀ ਤੁਲਨਾ ਕਰਨ ਨੂੰ ਲੈ ਕੇ ਭਗਵੰਤ ਮਾਨ ਨੇ ਹਰਸਿਮਰਤ ਬਾਦਲ ’ਤੇ ਲਗਾਏ ਨਿਸ਼ਾਨੇ

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕੌਮੀ ਮੰਚ ਉਤੇ ਪੰਜਾਬ ਦਾ ਨਾਮ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਇਸ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।ਕੌਮੀ ਮੁਕਾਬਲਿਆਂ ਵਿੱਚ ਪੰਜਾਬ ਦੀ ਇਹ ਪੁਜੀਸ਼ਨ ਸੂਬੇ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸ੍ਰੋਤ ਹੈ।

 

Related posts

ਸ਼ਹੀਦ ਜਰਨੈਲ ਸਿੰਘ ਵੈਲਫ਼ੇਅਰ ਸੁਸਾਇਟੀ ਨੇ ‘ ਧੀਆਂ ਦੀ ਲੋਹੜੀ ’ ਧੂਮਧਾਮ ਨਾਲ ਮਨਾਈ

punjabusernewssite

ਢਾਬਾ ਅਤੇ ਬੇਕਰੀ ਐਸੋਸੀਏਸ਼ਨ ਸਮੇਤ ਕਈ ਸੰਗਠਨਾਂ ਨੇ ’ਮੈਂ ਪੰਜਾਬੀ, ਬੋਲੀ ਪੰਜਾਬੀ’ ਮੁਹਿੰਮ ਦੇ ਸਮਰਥਨ ’ਚ ਕੱਢੀ ਰੈਲੀ

punjabusernewssite

ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਲਈ ਕਰ ਰਹੀ ਵਿਸ਼ੇਸ਼ ਉਪਰਾਲੇ : ਨੀਲ ਗਰਗ

punjabusernewssite