ਪੰਜਾਬ ਸਰਕਾਰ ਨੂੰ NCBC ਦਾ ਸੁਝਾਅ, ਸਰਕਾਰੀ ਨੌਕਰੀਆਂ ‘ਚ ਵੱਧੇਗਾ OBC ਕੋਟਾ?

Date:

spot_img

ਚੰਡੀਗੜ੍ਹ, 17 ਮਈ: ਲੋਕ ਸਭਾ ਚੋਣਾ ਵਿਚਾਲੇ ਨੌਕਰੀਆਂ ਦੇ ਰਾਖਵੇਂਕਰਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੂੰ NCBC ਵੱਲੋਂ ਸੁਝਾਅ ਦਿੱਤਾ ਗਿਆ ਹੈ ਕਿ ਸਰਕਾਰੀ ਨੌਕਰੀਆਂ ਵਿਚ OBC ਕੋਟਾ ਵਧਾਇਆ ਜਾਵੇ। ਪੰਜਾਬ ਵਿਚ ਰੋਜ਼ਗਾਰ ਦੇ ਖੇਤਰ ਵਿਚ 37 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਜਿਸ ਵਿਚ ਅਨੁਸੂਚਿਤ ਜਾਤੀਆਂ ਨੂੰ 25 ਫੀਸਦੀ ਤੇ ਬਾਕੀ ਪੱਛੜੀਆਂ ਸ਼੍ਰੇਣੀਆਂ ਨੂੰ 12 ਫੀਸਦੀ ਦਾ ਕੋਟਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹੁਣ ਪੰਜਾਬ ਵਿਚ 13 ਫੀਸਦੀ ਕੋਟਾ ਵਧਾਉਣ ਦੀ ਸਿਫਾਰਸ਼ ਕੀਤੀ ਗਈ ਹੈ। NCBC ਨੇ ਪੰਜਾਬ ਤੇ ਪੱਛਮੀ ਬੰਗਾਲ ਵਿਚ ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂਕਰਨ ਕੋਟਾ ਵਧਾਉਣ ਲਈ ਕਿਹਾ ਗਿਆ ਹੈ।

ਮਾਂ-ਪਿਓ ਦੀ ਵੱਡੀ ਲਾਪਰਵਾਹੀ ਨਾਲ 3 ਸਾਲਾਂ ਬੱਚੀ ਦੀ ਮੌ.ਤ

ਕਮਿਸ਼ਨ ਦਾ ਫੈਸਲਾ ਮੌਜੂਦਾ ਰਜਿ਼ਰਵੇਸ਼ਨ ਨੀਤੀਆਂ, ਜ਼ੁਬਾਨੀ ਬਿਆਨਾਂ ਤੇ ਦਸਤਾਵੇਜ਼ਾ ਸਬੂਤਾਂ ਦੀ ਸਮੀਖਿਆ ਕਰਨ ਦੇ ਸਾਹਮਣੇ ਆਇਆ ਹੈ ਜਿਸ ਦਾ ਉਦੇਸ਼ ਇੰਦਰਾ ਸਾਹਨੀ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨਾ ਹੈ। ਇਸ ਸਮੇਂ ਪੰਜਾਬ ਵਿਚ ਰੋਜ਼ਗਾਰ ਦੇ ਖੇਤਰ ਵਿਚ ਕੁੱਲ 37 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ, ਜਿਸ ਨੂੰ 13 ਫੀਸਦੀ ਹੋਰ ਵਧਾ ਕੇ 50 ਫੀਸਦੀ ਕਰਨ ਦੀ ਸਿਫਾਰਸ਼ ਰੱਖੀ ਗਈ ਹੈ।

spot_img
spot_img

Share post:

Popular

More like this
Related

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

👉ਸਾਢੇ ਚਾਰ ਸਾਲ ਵਿੱਚ ਅਸੀਂ ਆਪਣੇ ਕੰਮਾਂ ਨਾਲ ਪੰਜਾਬ...