spot_img
spot_img

Neet Paper Leak Case; ਸੰਸਦ ‘ਚ ਅੱਜ ਪੇਸ਼ ਹੋਵੇਗਾ ਸੋਧ ਬਿੱਲ, 6 ਘੰਟੇ ਹੋਵੇਗੀ ਚਰਚਾ

Date:

spot_img

National News: ਪਿਛਲੇ ਕਈ ਦਿਨਾਂ ਤੋਂ ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੇ ਪੇਪਰ ਲੀਕ ਮਾਮਲੇ ਦੇ ਵਿੱਚ ਹੋਈ ਕਿਰਕਰੀ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਸੰਸਦ ਵਿੱਚ ਨਵਾਂ ਸੋਧ ਬਿਲ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਬਿੱਲ ਨੂੰ ਦੋ ਦਿਨ ਪਹਿਲਾਂ ਹੀ ਕੇਂਦਰੀ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਅੱਜ ਇਸ ਨੂੰ ਸੰਸਦ ਦੇ ਵਿੱਚ ਪੇਸ਼ ਕੀਤਾ ਜਾਵੇਗਾ। ਸੂਚਨਾ ਮੁਤਾਬਕ ਇਸ ਨਵੇਂ ਸੋਧ ਬਿਲ ਵਿੱਚ ਪੇਪਰ ਲੀਕ ਹੋਣ ਦੇ ਮਾਮਲੇ ਵਿੱਚ ਸਖਤ ਸਜ਼ਾਵਾਂ ਅਤੇ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ। ਸੋਧ ਬਿਲ ਉੱਪਰ ਸ਼ਾਂਤੀਪੂਰਨ ਬਹਿਸ ਕਰਵਾਉਣ ਲਈ ਪਿਛਲੇ ਦੋ ਦਿਨਾਂ ਤੋਂ ਹੀ ਲਗਾਤਾਰ ਸਰਕਾਰੀ ਪੱਖ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਸੂਚਨਾ ਮੁਤਾਬਕ ਦੁਪਹਿਰ 12 ਵਜੇ ਪੇਸ਼ ਹੋਣ ਵਾਲੇ ਇਸ ਬਿੱਲ ਉੱਪਰ ਕਰੀਬ ਛੇ ਘੰਟੇ ਚਰਚਾ ਹੋਵੇਗੀ।

ਇਹ ਵੀ ਪੜ੍ਹੋ  ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ  

ਜਿਸ ਤੋਂ ਬਾਅਦ ਇਸ ਨੂੰ ਪਾਸ ਕਰਨ ਦੀ ਸੰਭਾਵਨਾ ਹੈ। ਦੱਸਣਾ ਹੈ ਕਿ ਇਸ ਮਾਮਲੇ ਵਿੱਚ ਕੋਕਰਿਚ ਜਨਤਾ ਪਾਰਟੀ ਅਤੇ ਹੋਰਨਾਂ ਵਿਦਿਆਰਥੀਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਉੱਪਰ ਵੱਡਾ ਸੰਘਰਸ਼ ਕੀਤਾ ਗਿਆ ਸੀ। ਸੰਘਰਸ਼ ਦੌਰਾਨ ਕਈ ਵਾਰ ਹਿੰਸਕ ਝੜਪਾਂ ਵੀ ਹੋਈਆਂ, ਜਿਸ ਦੇ ਵਿੱਚ ਦਰਜ਼ਨਾਂ ਵਿਦਿਆਰਥੀ ਅਤੇ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ। ਬਾਅਦ ਵਿੱਚ ਵਿਦਿਆਰਥੀਆਂ ਅਤੇ ਵਿਰੋਧੀ ਧਿਰਾਂ ਦੇ ਦਬਾਅ ਨੂੰ ਦੇਖਦਿਆਂ ਨਾ ਸਿਰਫ ਕੇਂਦਰ ਸਰਕਾਰ ਵੱਲੋਂ ਨੀਟ ਪੇਪਰ ਲੀਕ ਮਾਮਲੇ ਵਿੱਚ ਖੁਦਕੁਸ਼ੀ ਕਰ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਮੁਆਵਜਾ ਦੇਣ ਅਤੇ ਇਸ ਸੰਘਰਸ਼ ਦੌਰਾਨ ਵਿਦਿਆਰਥੀਆਂ ਵਿਰੁੱਧ ਦਰਜ ਹੋਏ ਪਰਚਿਆਂ ਨੂੰ ਵਾਪਸ ਲੈਣ ਤੋਂ ਇਲਾਵਾ ਉਹਨਾਂ ਦੀ ਮੁੱਖ ਮੰਗ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਵੀ ਉਹਨਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਹ ਸੰਘਰਸ਼ ਸ਼ਾਂਤ ਹੋਇਆ ਅਤੇ ਹੁਣ ਸਰਕਾਰ ਇਸਦੇ ਪੱਕਾ ਹੱਲ ਕਰਨ ਲਈ ਕੋਸ਼ਿਸ਼ ਵਿੱਚ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ਦੇ ਪ੍ਰਤੀਨਿਧੀ ਮੰਡਲ ਨੇ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ

Bathinda News: ਬਠਿੰਡਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੌਰ ਗਰੁੱਪ...

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

👉ਡਾ ਰਤਨ ਸਿੰਘ ਜੱਗੀ ਦੀਆਂ ਰਚਨਾਵਾਂ ਨੇ ਸਮਾਜ ਨੂੰ...

Bathinda ‘ਚ ਵਿਦਿਆਰਥੀ ਸੰਘਰਸ਼ ਦੀ ਜਿੱਤ ‘ਤੇ ਕਿਸਾਨ ਰੈਲੀ ਅਤੇ ਮੁਜਾਹਰਾ

Bathinda News: ਨੀਟ ਪੇਪਰ ਘੁਟਾਲੇ ਖਿਲਾਫ ਜੰਤਰ ਮੰਤਰ 'ਤੇ...