Delhi News: Neet Paper Leak Case; ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਵੱਡਾ ਫੈਸਲਾ ਲਿਆ ਹੈ। ਪੁਲਿਸ ਕਮਿਸ਼ਨਰ ਦੀ ਮੰਨਜ਼ੂਰੀ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ‘ਪਬਲਿਕ ਐਗਜ਼ਾਮੀਨੇਸ਼ਨ ਐਕਟਰ 2024’ ਤਹਿਤ ਦਰਜ ਮਾਮਲਿਆਂ ਦੀ ਜਾਂਚ ਐਸਟੀਐਫ ਦੇ ਵੱਲੋਂ ਕੀਤੀ ਜਾਵੇਗੀ। ਇਸਦੇ ਲਈ ਕਰਾਈਮ ਬ੍ਰਾਂਚ ਦੇ ਅਧੀਨ ਐਸਟੀਐਫ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧ ਵਿਚ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ 👉ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?:- ਕੇਜਰੀਵਾਲ
ਦਸਣਾ ਬਣਦਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਵੱਖ ਵੱਖ ਪੇਪਰ ਲੀਕ ਹੁੰਦੇ ਆ ਰਹੇ ਹਨ ਤੇ ਨੀਟ ਪੇਪਰ ਅਕਸਰ ਹੀ ਚਰਚਾ ਵਿਚ ਰਹਿੰਦਾ ਹੈ। ਹੁਣ ਮੋਦੀ ਸਰਕਾਰ ਵੱਲੋਂ ਇਸ ਸਬੰਧ ਵਿਚ ਬਣੇ ਕਾਨੂੰਨ ਵਿਚ ਸੋਧ ਕੀਤੀ ਗਈ ਹੈ, ਜਿਸਦੇ ਤਹਿਤ 10 ਸਾਲ ਦੀ ਸਖ਼ਤ ਕੈਦ ਤੇ 1 ਕਰੋੜ ਜੁਰਮਾਨੇ ਦਾ ਪ੍ਰਵਾਧਾਨ ਕੀਤਾ ਗਿਆ ਅਤੇ ਇਸ ਕੇਸ ਦਾ ਫੈਸਲਾ 3 ਮਹੀਨਿਆਂ ਅੰਦਰ ਫ਼ਾਸਟ ਟਰੈਕ ਅਦਾਲਤ ਵਿਚ ਕੀਤਾ ਜਾਵੇਗਾ। ਦਸਿਆ ਜਾ ਰਿਹਾ ਕਿ ਇਸ ਕਾਨੂੰਨ ਨੂੰ ਸੋਮਵਾਰ ਸੰਸਦ ਵਿਚ ਪੇਸ਼ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






