Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਹਰਿਆਣਾ

ਹਰਿਆਣਾ ’ਚ 1 ਜੁਲਾਈ ਤੋਂ ਲਾਗੂ ਹੋਣਗੇ ਨਵੇਂ ਅਪਰਾਧਿਕ ਕਾਨੂੰਨ:ਮੁੱਖ ਸਕੱਤਰ

60 Views

ਚੰਡੀਗੜ੍ਹ, 14 ਜੂਨ – ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਕਿਹਾ ਕਿ ਹਰਿਆਣਾ ਸਰਕਾਰ 1 ਜੁਲਾਈ, 2024 ਤੋਂ ਤਿੰਨ ਵੇਂ ਅਪਰਾਧਿਕ ਕਾਨੂੰਨ ਨਾਂਅ: ਭਾਰਤੀ ਨਿਆਂ ਸੰਹਿਤਾ 2023, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਤੇ ਭਾਰਤੀ ਪਰੂਫ ਟਕਟ, 2023 ਲਾਗੂ ਕਰਲ ਦੇ ਲਈ ਪੂਰੀ ਤਰ੍ਹਾ ਤਿਆਰ ਹੈ। ਮੁੱਖ ਸਕੱਤਰ ਨੇ ਇਹ ਗੱਲ ਅੱਜ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਹੇਠ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਦੇਸ਼ ਵਿਚ ਇੰਨ੍ਹਾਂ ਤਿੰਨ ਨਵੇਂ ਕਾਨੂੰਨਾਂ ਦੇ ਲਾਗੂ ਕਰਨ ਦੀ ਤਿਆਰੀਆਂ ਨੂੰ ਲੈ ਕੇ ਹੋਈ ਸਮੀਖਿਆ ਮੀਟਿੰਗ ਵਿਚ ਹਿੱਸਾ ਲੈਣ ਦੇ ਬਾਅਦ ਕਹੀ।

ਮੁੱਖ ਮੰਤਰੀ ਨਾਇਬ ਸਿੰਘ ਨੇ ਪਦਮਸ੍ਰੀ ਅਵਾਰਡੀਆਂ ਨੂੰ ਕੀਤਾ ਸਨਮਾਨਿਤ

ਨਵੇਂ ਕਾਨੂੰਨੀ ਢਾਂਚੇ ਵਿਚ ਸੁਚਾਰੂ ਪਹਰਗਮਨ ਯਕੀਨੀ ਕਰਨ ਲਈ ਰਾਜ ਸਰਕਾਰ ਦੀ ਪ੍ਰਤੀਬੱਧਤਾ ’ਤੇ ਜੋਰ ਦਿੰਦੇ ਹੋਏ, ਸ੍ਰੀ ਪ੍ਰਸਾਦ ਨੇ ਕਿਹਾ ਕਿ ਸਰਕਾਰ ਵੱਲੋਂ ਨਵੇਂ ਕਾਨੂੰਨਾਂ ਨਾਲ ਆਮਜਨਤਾ ਨੂੰ ਵਾਕਫ ਕਰਾਉਣ ਲਈ ਸੂਬੇ ਦੇ ਸਾਰੇ ਪੁਲਿਸ ਥਾਨਿਆਂ ਵਿਚ ਸਮਾਰੋਹ ਪ੍ਰਬੰਧਿਤ ਕੀਤੇ ਜਾਣਗੇ। ਇੰਨ੍ਹਾਂ ਬਦਲਾਆਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ 12,759 ਪੁਲਿਸ ਕਰਮਚਾਰੀਆਂ (ਜਾਂਚ ਅਧਿਕਾਰੀਆਂ ਸਮੇਤ), 250 ਕਾਨੂੰਨ ਅਧਿਕਾਰੀਆਂ ਅਤੇ ਕਈ ਜੇਲ ਅਧਿਕਾਰੀਆਂ ਨੂੰ ਟ੍ਰੇਨਡ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਜੇਲ ਵਿਭਾਗ ਵੀ ਇਸ ਦੇ ਲਈ ਪੂਰੀ ਤਰ੍ਹਾ ਤਿਆਰ ਹੈ।

ਹਰਿਆਣਾ ਦੇ ਕੇਂਦਰ ਵਿਚ ਤਿੰਨ ਮੰਤਰੀ ਬਣਨ ਨਾਲ ਸੂਬੇ ਦੇ ਵਿਕਾਸ ਨੂੰ ਮਿਲੇਗਾ ਹੁਲਾਰਾ:ਮਨੋਹਰ ਲਾਲ

ਰਾਜ ਦੀ ਸਾਰੀ ਜੇਲ੍ਹਾਂ ਵਿਚ ਡਿਪਟੀ ਕਮਿਸ਼ਨਰ ਅਤੇ ਕਾਫੀ ਤਕਨੀਕੀ ਬੁਨਿਆਦੀ ਢਾਂਚਾ ਹੈ, ਜਿੱਥੇ ਲਗਭਗ 300 ਡੇਸਕਟਾਪ ਆਸਾਨੀ ਨਾਲ ਉਪਲਬਧ ਹੈ। ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੀ ਸਾਰੇ ਜਿਲਿ੍ਹਆਂ ਵਿਚ ਈ-ਪ੍ਰਿਜਨ ਸਾਫਟਵੇਅਰ ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ। ਮੀਟਿੰਗ ਵਿਚ ਪੁਲਿਸ ਮਹਾਨਿਦੇਸ਼ਕ ਸ੍ਰੀ ਸ਼ਤਰੂਜੀਤ ਕਪੂਰ, ਡੀਜੀਪੀ ਜੇਲ ਮੋਹਮਦ ਅਕੀਲ ਅਤੇ ਗ੍ਰਹਿ ਜੇਲ ਅਤੇ ਵਿਧੀ ਅਤੇ ਵਿਧਾਈ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Related posts

ਹਰਿਆਣਾ ਸਰਕਾਰ ਦਾ ਵੱਡਾ ਤੋਹਫ਼ਾ, ਕਿਡਨੀ ਰੋਗੀਆਂ ਲਈ ਫਰੀ ਹੇਮੋਡਾਇਲਸਿਸ ਸੇਵਾ ਕੀਤੀ ਸ਼ੁਰੂ

punjabusernewssite

ਵਿਜੀਲੈਂਸ ਨੇ ਸੀਏ ਤੇ ਜੀਐਸਟੀ ਦੇ ਸੁਪਰਡੈਂਟ ਨੂੰ ਲੱਖਾਂ ਦੀ ਰਾਸ਼ੀ ਸਹਿਤ ਕੀਤਾ ਗ੍ਰਿਫਤਾਰ

punjabusernewssite

ਸਕੂਲਾਂ ਦੇ ਵਿਚ ਪੜਦੇ ਵਿਦਿਆਰਥੀ ਹੁਣ Good Morning ਦੀ ਥਾਂ ‘ਜੈ ਹਿੰਦ’ ਕਹਿਣਗੇ

punjabusernewssite