ਕੰਗਨਾ ਥੱਪੜ ਕਾਂਡ ਦੀ ਨਵੀਂ ਵੀਡੀਓ ਵਾਇਰਲ, ਅਦਾਕਾਰਾ ਦੀ ਟੀਮ ਨੇ ਵੀ ਮਾਰਿਆ ਸੀ ਕੁੜੀ ਦੇ ਥੱਪੜ

Date:

spot_img

ਨੈਸ਼ਨਲ – ਸੋਸ਼ਲ ਮੀਡੀਆ ਦੀ ਕੰਟਰੋਵਰਸ਼ੀਅਲ ਕੁਈਨ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਅਕਸਰ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਬੀਤੇ ਵੀਰਵਾਰ ਦੁਪਹਿਰ ਚੰਡੀਗੜ੍ਹ ਏਅਰਪੋਰਟ ‘ਤੇ ਚੈਕਿੰਗ ਦੌਰਾਨ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਕੰਗਨਾ ਰਣੌਤ ਦੇ ਥੱਪੜ ਮਾਰਨ ਦਾ ਮਾਮਲਾ ਸੋਸ਼ਲ ਮੀਡੀਆ ‘ਤੇ ਕਾਫ਼ੀ ਭਖਿਆ ਹੋਇਆ ਹੈ। ਅਤੇ ਹੁਣ ਕੰਗਨਾ ਰਣੌਤ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ।

ਦਿੱਲੀ ਦੀ ਦਾਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, 3 ਦੀ ਮੌਤ,6 ਹੋਏ ਜ਼ਖਮੀ

ਦੱਸਿਆ ਜਾ ਰਿਹਾ ਹੈ ਕਿ ਇਹ ਲੜਕੀ ਕੰਗਨਾ ਰਣੌਤ ਦਾ ਕੰਮ ਕਰਦੀ ਹੈ। ਲੋਕਾਂ ਵਲੋਂ ਇਸ ਵੀਡੀਓ ਦੀ ਸਖ਼ਤ ਨਿੰਦਿਆ ਕੀਤੀ ਜਾ ਰਹੀ ਹੈ। ਦਰਅਸਲ, ਇਸ ਵੀਡੀਓ ‘ਚ ਜਦੋਂ ਕੰਗਨਾ ਦੇ ਕੁਲਵਿੰਦਰ ਕੌਰ ਨੇ ਥੱਪੜ ਮਾਰਿਆ ਸੀ, ਉਦੋਂ ਹੀ ਕੰਗਨਾ ਦੀ ਟੀਮ ਦੇ ਮੈਂਬਰ ਨੇ ਆਪਣੀ ਟੀਮ ਦੀ ਕੁੜੀ ਦੇ ਥੱਪੜ ਮਾਰਿਆ। ਜਿਸ ‘ਤੇ ਹੁਣ ਕਈ ਸਵਾਲ ਖੜੇ ਹੋ ਰਹੇ ਹਨ।

spot_img
spot_img

Share post:

Popular

More like this
Related

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

👉ਪੰਜਾਬ ਤੋਂ ਬਾਹਰੋਂ ਝੋਨਾ ਲਿਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ...

Big News; CBI ਦੀ Raid ‘ਤੇ CM Mann ਦਾ ਵੱਡਾ ਬਿਆਨ…

Chandigarh News: Big News; CBI ਦੀ Raid; ਬੀਤੇ ਕੱਲ...

सिंगापुर से हरियाणा के लिए 5,500 करोड़ रुपये के निवेश प्रस्ताव, विकास और रोजगार को मिलेगी नई रफ्तार

👉मुख्यमंत्री नायब सिंह सैनी के सिंगापुर दौरे के सकारात्मक...