ਐਨ.ਐਚ.ਐਮ. ਕਾਮਿਆਂ ਵੱਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ

Date:

spot_img

Goniana News: ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਰਣਜੀਤ ਕੌਰ, ਬੀ.ਐਸ.ਏ ਬਲਜਿੰਦਰਜੀਤ ਸਿੰਘ ਨੇ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੌਜ਼ੂਦਾ ਸਰਕਾਰ ਦੇ ਪੂਰੇ ਕਾਰਜ਼ਕਾਲ ਦੌਰਾਨ ਤਨਖਾਹਾਂ ਵਿੱਚ ਕੋਈ ਵਾਧਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਪਿਛਲੇ ਕਰੀਬ 18 ਸਾਲ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਇੰਨ੍ਹਾਂ ਦੀ ਕਾਰਗੁਜ਼ਾਰੀ ਨੂੰ ਅੱਖੋਂ ਪਰੋਖੇ ਕਰਕੇ ਪੰਜ ਸਾਲ ਦੌਰਾਨ ਤਨਖਾਹ ਵਿੱਚ ਕੋਈ ਵਾਧਾ ਨਹੀਂ ਕੀਤਾ।ਉੁਨ੍ਹਾਂ ਕਿਹਾ ਕਿ ਸਿਹਤ ਵਿਭਾਗ ਐਨ.ਐਚ.ਐਮ. ਤੇ ਜ਼ਿਆਦਾ ਨਿਰਭਰ ਹੈ।ਇਸ ਮਿਸ਼ਨ ਤਹਿਤ ਹੀ ਵੱਡੇ ਵੱਡੇ ਫੰਡ ਵਿਭਾਗ ਨੂੰ ਮਿਲਦੇ ਹਨ। ਪਰ ਫਿਰ ਵੀ ਸਰਕਾਰਾਂ ਮਿਸ਼ਨ ਦੇ ਕਰਮਚਾਰੀਆਂ ਨਾਲ ਸ਼ਰੇਆਮ ਧੱਕਾ ਕਰ ਰਹੀਆਂ ਹਨ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਲੇਖਾਕਾਰ ਕੈਲਾਸ਼ ਬਾਬੂ, ਕੰਪਿਊਟਰ ਆਪਰੇਟਰ ਮੋਹਣ ਸਿੰਘ, ਆਈ.ਏ. ਰਮਨਦੀਪ ਕੌਰ ਆਦਿ ਨੇ ਵੀ ਸੰਬੋਧਨ ਕੀਤਾ। ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪ੍ਰਤੀ ਇੱਕ ਮੰਗ ਪੱਤਰ ਐਸ.ਐਮ.ਓ. ਨੂੰ ਸੌਂਪਿਆ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਬੇਟੇ ਸਮੇਤ ਡੇਢ ਦਰਜ਼ਨ ਆਗੂਆਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...