WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਕੋਈ ਵੀ ਬੱਚਾ ਪੋਲੀਓ ਬੂੰਦਾਂ ਪਿਲਾਉਣ ਤੋਂ ਨਾ ਰਹਿਣ ਦਿੱਤਾ ਜਾਵੇ ਵਾਝਾਂ : ਡਿਪਟੀ ਕਮਿਸ਼ਨਰ

ਬਠਿੰਡਾ 4 ਦਸੰਬਰ : ਸਪੈਸ਼ਲ ਕੌਮੀ ਪਲਸ ਪੋਲੀਓ ਮੁਹਿੰਮ 10, 11 ਤੇ 12 ਦਸੰਬਰ 2023 ਨੂੰ ਹੋਵੇਗੀ। ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 0 ਤੋਂ 5 ਸਾਲ ਦੀ ਉਮਰ ਤੱਕ ਦੇ ਸਾਰੇ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਪੈਸ਼ਲ ਕੌਮੀ ਪਲਸ ਪੋਲੀਓ ਮੁਹਿੰਮ ਚ ਸਿਹਤ ਵਿਭਾਗ ਦਾ ਸੰਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਵਾਝਾਂ ਨਾ ਰਹਿ ਸਕੇ।

ਪੀਸੀਐਮਐਸ ਐਸੋੋਸੀਏਸ਼ਨ ਨੇ ਮਨਿਸਟਰੀਅਲ ਕਾਮਿਆਂ ਦੇ ਸਮਰਥਨ ਵਿਚ ਕੀਤੀਆਂ ਗੇਟ ਰੈਲੀਆਂ

ਇਸ ਦੌਰਾਨ ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ, ਨੰਬਰਦਾਰਾਂ ਅਤੇ ਚੌਂਕੀਦਾਰਾਂ ਆਦਿ ਨੂੰ ਵੀ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਦੋਂ ਬੂੰਦਾਂ ਜਰੂਰ ਪਿਲਾਈਆਂ ਜਾਣ। ਬੇਸ਼ੱਕ ਬੱਚਾ ਰੂਟੀਨ ਦੀਆਂ ਬੂੰਦਾਂ ਲੈ ਚੁੱਕਾ ਹੋਵੇ, ਭਾਵੇਂ ਬੱਚਾ ਬਿਮਾਰ ਹੋਵ, ਭਾਵੇਂ ਦਸਤ ਲੱਗੇ ਹੋਣ ਤਾਂ ਵੀ ਇਸ ਮੁਹਿੰਮ ਦੌਰਾਨ ਬੱਚੇ ਨੂੰ ਇਹ ਪੋਲੀਓ ਬੂੰਦਾਂ ਜਰੂਰ ਪਿਲਾਈਆਂ ਜਾਣ।

Big News: ਜਨਤਕ ਥਾਵਾਂ ‘ਤੇ ‘ਖ਼ਾਲਿਸਤਾਨ’ ਦੇ ਨਾਅਰੇ ਲਿਖਣ ਵਾਲੇ ਬਠਿੰਡਾ ਦੇ ਦੋ ਨੌਜਵਾਨ ਗ੍ਰਿਫਤਾਰ

ਇਸ ਮੌਕੇ ਡਾ ਪਾਮਿਲ ਬਾਂਸਲ, ਜ਼ਿਲ੍ਹਾ ਸਿੱਖਿਆ ਵਿਭਾਗ (ਸੈਕੰਡਰੀ) ਤੇ ਪ੍ਰਾਇਮਰੀ, ਜ਼ਿਲ੍ਹਾ ਪੇਂਡੂ ਵਿਕਾਸ ਵਿਭਾਗ, ਜ਼ਿਲ੍ਹਾ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਬਿਜਲੀ ਬੋਰਡ, ਪੰਜਾਬ ਪੁਲਿਸ, ਆਦੇਸ਼ ਇੰਸਟੀਚਿਊਟ ਆਫ ਹੈਲਥ ਤੇ ਸਾਇੰਸ, ਨਗਰ ਨਿਗਮ ਬਠਿੰਡਾ, ਰੈੱਡ ਕਰਾਸ ਬਠਿੰਡਾ, ਆਈ.ਐਮ.ਏ. ਤੋਂ ਇਲਾਵਾ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਿਹਤ ਵਿਭਾਗ ਦੇ ਸੀਨੀਅਰ ਮੈਡੀਕਲ ਅਫ਼ਸਰ ਆਦਿ ਹਾਜ਼ਰ ਰਹੇ।

 

Related posts

ਸਮਰਹਿੱਲ ਕਾਨਵੈਂਟ ਸਕੂਲ ‘ਚ ਨੁੱਕੜ ਨਾਟਕ ‘ਵਹਿੰਗੀ’ ਦਾ ਆਯੋਜਨ

punjabusernewssite

ਮਿੱਤਲ ਗਰੁੱਪ ਦੀ ਵੱਡੀ ਪਹਿਲਕਦਮੀ: ਗਰੀਬ ਪ੍ਰਵਾਰਾਂ ਲਈ 51 ਮਕਾਨ ਬਣਾਉਣ ਦਾ ਐਲਾਨ

punjabusernewssite

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ

punjabusernewssite