WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਖੇਡ ਜਗਤ

ਕੋਈ ਵੀ ਯੋਗ ਖਿਡਾਰੀ ਖੇਡਾਂ ਵਿੱਚ ਭਾਗ ਲੈਣ ਤੋਂ ਵਾਝਾਂ ਨਹੀਂ ਰਹੇਗਾ: ਸਤੀਸ਼ ਕੁਮਾਰ

ਜੋਨਲ ਖੇਡਾਂ 1 ਅਗਸਤ ਤੋਂ 6 ਅਗਸਤ ਤੱਕ:ਜਸਵੀਰ ਸਿੰਘ ਗਿੱਲ
ਬਠਿੰਡਾ, 25 ਜੁਲਾਈ : ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਅਤੇ ਜੋਨਲ ਟੂਰਨਾਮੈਂਟ ਕਮੇਟੀ ਦੇ ਅਹੁਦੇਦਾਰਾ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਜਿਲ੍ਹੇ ਦੇ ਸਮੂਹ ਜੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਕੂਲ ਖੇਡਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ, ਕਿਸੇ ਵੀ ਯੋਗ ਖਿਡਾਰੀ ਇਹਨਾਂ ਖੇਡਾਂ ਵਿੱਚ ਭਾਗ ਲੈਣ ਤੋਂ ਵਾਝਾ ਨਹੀਂ ਰਹਿਣਾ ਚਾਹੀਦਾ।

ਪੰਜਾਬ ’ਚ ਨਸ਼ਾਖੋਰੀ ’ਤੇ ਕਾਬੂ ਨਾ ਪਾਉਣ ‘ਤੇ ਰਾਜਾ ਵੜਿੰਗ ਨੇ ਕੇਂਦਰ ਨੂੰ ਲਿਆ ਆੜੇ ਹੱਥੀ

ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਸਮੂਹ ਜੋਨਲ ਪ੍ਰਧਾਨਾਂ ਨੂੰ ਜੋਨ ਟੂਰਨਾਮੈਂਟ 1 ਅਗਸਤ ਤੋਂ 6 ਅਗਸਤ ਤੱਕ ਕਰਵਾਉਣ ਲਈ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ ਜਿਲ੍ਹਾ ਜਨਰਲ ਸਕੱਤਰ,ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਕੁਲਵੀਰ ਸਿੰਘ, ਗੁਰਮੀਤ ਸਿੰਘ ਮਾਨ,ਹਰਬਿੰਦਰ ਸਿੰਘ ਨੀਟਾ ਆਦਿ ਹਾਜ਼ਰ ਸਨ।

 

Related posts

ਕਬੱਡੀ ਚੈਂਪੀਅਨਸ਼ਿਪ-2024 (ਲੜਕੀਆਂ)”ਦਾ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ਼ਾਨਦਾਰ ਆਗਾਜ਼

punjabusernewssite

ਨਵੀਂ ਖੇਡ ਨੀਤੀ ਲਈ ਸਰਕਾਰ ਨੇ 15 ਅਪਰੈਲ ਤੱਕ ਲੋਕਾਂ ਤੋਂ ਸੁਝਾਅ ਮੰਗੇ

punjabusernewssite

ਭਗਵੰਤ ਮਾਨ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

punjabusernewssite