
Punjab News: ਪੰਜਾਬ ਦੇ ਵਿਚ ਇੱਕ ਹੋਰ ਚੋਣਾਂ ਜਲਦ ਹੋਣ ਜਾ ਰਹੀਆਂ ਹਨ। ਨਗਰ ਨਿਗਮਾਂ ਤੇ ਨਗਰ ਕੋਂਸਲ ਚੋਣਾਂ ਤੋਂ ਬਾਅਦ ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੀ ਪੰਜਾਬ ਰਾਜ ਚੋਣ ਕਮਿਸ਼ਨ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਸਬੰਧ ਵਿਚ 11 ਫ਼ਰਵਰੀ ਨੂੰ ਜਾਰੀ ਨੋਟੀਫਿਕੇਸ਼ਨ ਦੇ ਤਹਿਤ ਇਹ ਚੋਣਾਂ 31 ਮਈ ਤੱਕ ਕਰਵਾਉਣ ਲਈ ਕਿਹਾ ਗਿਆ ਹੈ।ਇਸ ਦੌਰਾਨ ਵੋਰ ਸੂਚੀਆਂ ਫ਼ਾਈਨਲ ਹੋਣਗੀਆਂ ਅਤੇ ਨਾਲ ਹੀ ਜ਼ਿਲ੍ਹਾ ਪ੍ਰੀਸਦ ਤੇ ਪੰਚਾਇਤ ਸੰਮਤੀਆਂ ਦੇ ਹਲਕੇ ਬਣਾਏ ਜਾਣਗੇ। ਚੋਣ ਅਧਿਕਾਰੀਆਂ ਮੁਤਾਬਕ ਚੋਣਾਂ ਲਈ ਫ਼ਾਈਨਲ ਵੋਟਰ ਸੂਚੀਆਂ ਪਬਲਿਸ਼ ਕਰਨ ਦੀ ਆਖ਼ਰੀ ਮਿਤੀ 3 ਮਾਰਚ 2025 ਰੱਖੀ ਗਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ,ਜਾਣੋ ਕਦ ਤੱਕ ਹੋਣਗੀਆਂ ਚੋਣਾਂ"




