spot_img

ਹੁਣ ਬੱਸਾਂ ਤੇ ਟਰੱਕਾਂ ਵਾਲਿਆਂ ਨੂੰ ਮਿਲੇਗਾ ਖੁੱਲਾ ਤੇਲ੍ਹ; ਕੇਂਦਰ ਹਟਾਏਗੀ ਪਾਬੰਦੀ!

Date:

spot_img

New Delhi News: ਪਿਛਲੇ ਕਈ ਮਹੀਨਿਆਂ ਤੋਂ ਅਮਰੀਕਾ ਤੇ ਈਰਾਨ ਵਿਚ ਚੱਲ ਰਹੀ ‘ਜੰਗ’ ਦੇ ਦੌਰਾਨ ਪੂਰੀ ਦੁਨੀਆਂ ‘ਚ ਪੈਦਾ ਹੋਈ ਗੈਸ-ਤੇਲ ਦੀ ਕਿੱਲਤ ਕਾਰਨ ਭਾਰਤ ਸਰਕਾਰ ਵੱਲੋਂ ਕੁੱਝ ਸਖ਼ਤ ਫੈਸਲੇ ਲਏ ਗਏ ਸਨ। ਇੰਨ੍ਹਾਂ ਫ਼ੈਸਲਿਆਂ ਵਿਚ ਵਪਾਰਕ ਵਰਤੋਂ ਦੀ ਸਿੱਧੀ ਵਿੱਕਰੀ ‘ਤੇ ਰੋਕ ਤੋਂ ਇਲਾਵਾ ਬੱਸਾਂ ਤੇ ਟਰੱਕਾਂ ਆਦਿ ਵਪਾਰਕ ਵਹੀਕਲਾਂ ਚ ਵੱੱਧ ਤੋਂ ਵੱਧ 200 ਲੀਟਰ ਖਰੀਦਣ ਦੇ ਲਏ ਫੈਸਲੇ ਨੂੰ ਵਾਪਸ ਲੈਣ ਦੀ ਚਰਚਾ ਹੈ। ਸੂਚਨਾ ਮੁਤਾਬਕ ਕੇਂਦਰ ਸਰਕਾਰ ਵੱਲੋਂ ਭਲਕੇ ਇਸ ਸਬੰਧ ਵਿਚ ਇਹ ਫੈਸਲਾ ਵਾਪਸ ਲਿਆ ਜਾ ਰਿਹਾ।

ਇਹ ਵੀ ਪੜ੍ਹੋ 👉ਪੰਜਾਬ ‘ਚ ਭਿਆਨਕ ਸੜਕ ਹਾਦਸਾ; ਭਾਰਤੀ ਫ਼ੌਜ ਦੇ ਜਵਾਨ, ਪਤਨੀ, ਮਾਂ ਤੇ ਮਾਸੂਮ ਪੁੱਤਰ ਦੀ ਹੋਈ ਮੌ*ਤ

ਇਸਦੇ ਨਾਲ ਵਪਾਰਕ ਵਾਹਨ ਮਾਲਕਾਂ ਨੂੰ ਵੱਡੀ ਰਾਹਤ ਮਿਲੇਗੀ।ਗੌਰਤਲਬ ਹੈ ਕਿ ਫ਼ਸਲਾਂ ਦੀ ਬੀਜਾਈ ਨੂੰ ਦੇਖਦਿਆਂ ਕਿਸਾਨਾਂ ਵਿਚ ਵੀ ਤੇਲ ਦੀ ਕਿੱਲਤ ਨੂੰ ਲੈ ਕੇ ਘਬਰਾਹਟ ਪੈਦਾ ਹੋਈ ਸੀ ਪ੍ਰੰਤੂ ਹੁਣ ਮਾਹੌਲ ਪਹਿਲਾਂ ਦੀ ਤਰ੍ਹਾਂ ਹੁੰਦਾ ਜਾ ਰਿਹਾ। ਹਾਲਾਂਕਿ ਪੱਛਮੀ ਏਸ਼ੀਆ ਵਿਚ ਸ਼ਾਂਤੀ ਹੋਣ ਦੇ ਚੱਲਦੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਵੱਡੀ ਗਿਰਾਵਟ ਆ ਚੁੱਕੀ ਹੈ ਪ੍ਰੰਤੂ ਸਰਕਾਰ ਵੱਲੋਂ ਲਗਾਤਾਰ ਕਈ ਵਾਰ ਵਧਾਈਆਂ ਤੇਲ ਦੀਆਂ ਕੀਮਤਾਂ ਉਪਰ ਮੁੜ ਕੋਈ ਫੈਸਲਾ ਨਹੀਂ ਲਿਆ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Guru Kashi University ਦੇ ਤੀਰਅੰਦਾਜ਼ ਕੁਸ਼ਲ ਦਲਾਲ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ

Talwandi Sabo News: ਨਾਗੋਆ, ਜਾਪਾਨ ਵਿਖੇ ਚੱਲ ਰਹੀਆਂ ਏਸ਼ੀਆਈ...

ਅਸਤੀਫ਼ੇ ਦੀ ਚਰਚਾ ਦੌਰਾਨ Raja Warring X ਹੈਂਡਲ ‘ਤੇ ਲਿਖਿਆ ਸਾਬਕਾ ਪ੍ਰਧਾਨ !

Punjab News : ਪੰਜਾਬ ਕਾਂਗਰਸ ਦੇ ਲੰਮਾ ਸਮਾਂ ਪ੍ਰਧਾਨ...

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...