ਹੁਣ ਬਠਿੰਡਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ!, ਪੁਲਿਸ ਨੇ ਸੁਰੱਖਿਆ ਵਧਾਈ

Date:

spot_img

Bathinda News: ਪਿਛਲੇ ਕੁੱਝ ਸਮੇਂ ਤੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਸਕੂਲਾਂ ਅਤੇ ਹੋਰ ਜਨਤਕ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਦੇ ਦੌਰਾਨ ਹੁਣ ਬਠਿੰਡਾ ‘ਚ ਵੀ ਅਜਿਹੀਆਂ ਧਮਕੀਆਂ ਆਈਆਂ ਹਨ। ਸੂਚਨਾ ਮੁਤਾਬਕ ਵੀਰਵਾਰ ਸਵੇਰੇ ਕਰੀਬ ਸਾਢੇ 7 ਵਜੇਂ ਸ਼ਹਿਰ ਦੇ ਅੱਧੀ ਦਰਜ਼ਨ ਦੇ ਕਰੀਬ ਪ੍ਰਮੁੱਖ ਸਕੂਲਾਂ ਨੂੰ ਇਹ ਧਮਕੀ ਭਰੀ ਈਮੇਲ ਆਈ ਹੈ। ਜਿਸਤੋਂ ਬਾਅਦ ਸਬੰਧਤ ਸਕੂਲਾਂ ਦੇ ਪ੍ਰਬੰਧਕਾਂ ਅਤੇ ਸਟਾਫ਼ ਵਿਚ ਘਬਰਾਹਟ ਵੀ ਦੇਖਣ ਨੂੰ ਮਿਲੀ।

ਇਹ ਵੀ ਪੜ੍ਹੋ 👉Moga News : ਨਸ਼ਾ ਛੁਡਾਉ ਕੇਂਦਰ ‘ਚ ਹੰਗਾਮਾ, 35 ਮਰੀਜ਼ ਫਰਾਰ

ਦਸਿਆ ਜਾ ਰਿਹਾ ਕਿ ਇਹ ਧਮਕੀ ਭਰੀ ਮੇਲ ਲਾਰਡ ਰਾਮਾ, ਪੀਪੀਐਸ ਸਕੂਲ ਅਤੇ ਸਿਲਵਰ ਓਕਸ ਨੂੰ ਆਈ ਹੈ। ਮਾਮਲੇ ਦੀ ਪੁਸ਼ਟੀ ਕਰਦਿਆਂ ਬਠਿੰਡਾ ਪੁਲਿਸ ਦੇ ਡੀਐਸਪੀ ਸਿਟੀ ਅਰੁਣ ਮੁੰਡਨ ਨੇ ਮੀਡੀਆ ਨੂੰ ਦਸਿਆ ਕਿ, ‘‘ ਧਮਕੀ ਭਰੀ ਈਮੇਲ ਤੋਂ ਬਾਅਦ ਸਬੰਧਤ ਸਕੂਲਾਂ ਵਿਚ ਪੁਲਿਸ ਵੱਲੋਂ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ” ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ, ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...