ਹੁਣ Auto ਵਾਲੇ ਵੱਲੋਂ ਨਰਸਿੰਗ ਦੀ ਵਿਦਿਆਰਥਣ ਨਾਲ ਬਲਾ.ਤਕਾਰ

Date:

spot_img

ਮਹਾਰਾਸ਼ਟਰ ਦੇ ਲੋਕਾਂ ’ਚ ਭੜਕਿਆ ਗੁੱਸਾ
ਰਤਨਾਗਿਰੀ, 27 ਅਗਸਤ: ਕੁੱਝ ਦਿਨ ਪਹਿਲਾਂ ਮਹਾਰਾਸ਼ਟਰ ਦੇ ਬਦਲਾਪੁਰ ਇਲਾਕੇ ਵਿਚ ਦੋ ਮਾਸੂਮ ਬੱਚੀਆਂ ਨਾਲ ਹੋਏ ਬਲਾਤਕਾਰ ਦਾ ਮਾਮਲਾ ਹਾਲੇ ਸ਼ਾਤ ਨਹੀਂ ਹੋਇਆ ਸੀ ਕਿ ਹੁਣ ਰਤਨਾਗਿਰੀ ਇਲਾਕੇ ਵਿਚ ਇੱਕ ਆਟੋ ਚਾਲਕ ਵੱਲੋਂ ਨਰਸਿੰਗ ਦੀ ਵਿਦਿਆਰਥਣ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਆਮ ਲੋਕਾਂ ਵਿਚ ਰੋਸ ਫੈਲ ਗਿਆ ਤੇ ਆਟੋ ਚਾਲਕ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਸਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਪੀੜਤ ਲੜਕੀ ਜੋਕਿ ਹਸਪਤਾਲ ਵਿਚ ਦਾਖ਼ਲ ਹੈ, ਦੇ ਬਿਆਨਾਂ ਉਪਰ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇੱਕ ਹੋਰ Ex CM ਵੱਲੋਂ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਕਿ ‘‘ ਆਟੋ ਚਾਲਕ ਦੀ ਪਹਿਚਾਣ ਕਰ ਲਈ ਗਈ ਹੈ ਤੇ ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ’’ ਸੂਚਨਾ ਮੁਤਾਬਕ 19 ਸਾਲਾਂ ਵਿਦਿਆਰਥਣ ਇੱਥੋਂ ਦੇ ਇੱਕ ਨਰਸਿੰਗ ਕਾਲਜ਼ ਵਿਚ ਪੜਾਈ ਕਰ ਰਹੀ ਹੈ। ਬੀਤੇ ਕੱਲ ਅਚਾਨਕ ਉਸਦੀ ਤਬੀਅਤ ਖ਼ਰਾਬ ਹੋ ਗਈ, ਜਿਸਦੇ ਚੱਲਦੇ ਉਹ ਇੱਕ ਆਟੋ ਕਰਵਾ ਕੇ ਘਰ ਵਾਪਸ ਆ ਰਹੀ ਸੀ। ਇਸ ਦੌਰਾਨ ਰਾਸਤੇ ਵਿਚ ਆਟੋ ਚਾਲਕ ਨੇ ਉਸ ਨੂੰ ਪੀਣ ਵਾਲਾ ਪਾਣੀ ਦਿੱਤਾ, ਜਿਸਨੂੰ ਪੀਣ ਤੋਂ ਬਾਅਦ ਵਿਦਿਆਰਥਣ ਬੇਹੋਸ਼ ਹੋ ਗਈ। ਜਿਸਤੋਂ ਬਾਅਦ ਆਟੋ ਚਾਲਕ ਆਟੋ ਨੂੰ ਇੱਕ ਸੁੰਨਸਾਨ ਰਾਸਤੇ ਵਿਚ ਲੈ ਗਿਆ ਤੇ ਬਲਾਤਕਾਰ ਕੀਤਾ ਅਤੇ ਉਸਨੂੰ ਛੱਡ ਕੇ ਫ਼ਰਾਰ ਹੋ ਗਿਆ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...